ਵੱਡਾ ਖੁਲਾਸਾ: ‘ਸ਼ਾਹੀ’ ਬਰਾਂਡ ਦੇ ਲੇਬਲ ਵਾਲੀਆਂ ਸ਼ਰਾਬ ਦੀਆਂ ਬੋਤਲਾਂ 'ਚ ਘਾਤਕ ‘ਮਿਥੇਨੌਲ’

Big News: ਇਹ ਜਾਣਕਾਰੀ ਉਕਤ ਮਾਮਲੇ ਦੀ ਜਾਂਚ ਲਈ ਬਣਾਈ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੀ ਅਗਵਾਈ ਕਰ ਰਹੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਲਾਅ ਐਂਡ ਆਰਡਰ ਗੁਰਿੰਦਰ ਸਿੰਘ ਢਿੱਲੋਂ ਨੇ ਦਿੱਤੀ।

Sangrur News: ਸੰਗਰੂਰ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ 20 ਲੋਕਾਂ ਦੀ ਜਾਨ ਲੈਣ ਵਾਲੀ ਨਕਲੀ ਸ਼ਰਾਬ, ਦਰਅਸਲ ਮਿਥੇਨੌਲ ਸੀ, ਜੋ ਉਦਯੋਗਿਕ ਉਤਪਾਦਾਂ ਵਿੱਚ ਵਰਤਿਆ ਜਾਣ ਵਾਲਾ ਇੱਕ ਘਾਤਕ ਰਸਾਇਣ ਹੁੰਦਾ ਹੈ। ਦੋਸ਼ੀਆਂ ਨੇ ਇਹ ਰਸਾਇਣ ਨੋਇਡਾ ਦੀ ਇੱਕ ਫੈਕਟਰੀ

Related Articles

OSZAR »