ਪੜਚੋਲ ਕਰੋ

ਮੁੱਖ ਮੰਤਰੀ ਮਾਨ ਨੇ 12ਵੀਂ ਜਮਾਤ ‘ਚ ਮੱਲਾਂ ਮਾਰਨ ਵਾਲੀਆਂ ਵਿਦਿਆਰਥਣਾਂ ਨੂੰ ਦਿੱਤੀ ਵਧਾਈ

CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ 12ਵੀਂ ਜਮਾਤ ਵਿੱਚ ਟਾਪ ਕਰਨ ਵਾਲਿਆਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਹੈ।

CM Bhagwant Mann: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਨਤੀਜੇ ਐਲਾਨੇ ਗਏ ਹਨ, ਜਿਨ੍ਹਾਂ ਵਿੱਚ ਕੁੜੀਆਂ ਨੇ ਮੱਲਾਂ ਮਾਰੀਆਂ ਹਨ। ਉੱਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ 12ਵੀਂ ਜਮਾਤ ਵਿੱਚ ਟਾਪ ਕਰਨ ਵਾਲਿਆਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਹੈ।

ਸੀਐਮ ਮਾਨ ਨੇ ਐਕਸ ‘ਤੇ ਟਵੀਟ ਕਰਦਿਆਂ ਹੋਇਆਂ ਲਿਖਿਆ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਦੇ 12ਵੀਂ ਜਮਾਤ ਦੇ ਨਤੀਜੇ ਐਲਾਨੇ ਗਏ। ਇਸ ਵਾਰ ਵੀ ਸਾਡੀਆਂ ਧੀਆਂ ਨੇ ਬਾਜ਼ੀ ਮਾਰੀ ਹੈ। ਅੱਵਲ ਆਈਆਂ ਕੁੜੀਆਂ 'ਚ ਪਹਿਲੇ ਸਥਾਨ 'ਤੇ ਜ਼ਿਲ੍ਹਾ ਬਰਨਾਲਾ ਦੀ ਹਰਸੀਰਤ ਕੌਰ, ਦੂਜੇ ਸਥਾਨ ‘ਤੇ ਜ਼ਿਲ੍ਹਾ ਫਿਰੋਜ਼ਪੁਰ ਦੀ ਮਨਵੀਰ ਕੌਰ ਅਤੇ ਤੀਜੇ ਸਥਾਨ ‘ਤੇ ਜ਼ਿਲ੍ਹਾ ਮਾਨਸਾ ਦੀ ਅਰਸ਼ ਰਹੀ। ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਬੱਚਿਆਂ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਮੇਰੇ ਵੱਲੋਂ ਵਧਾਈਆਂ ਅਤੇ ਸ਼ੁੱਭਕਾਮਨਾਵਾਂ।

ਇਸ ਤੋਂ ਪਹਿਲਾਂ ਸਿੱਖਿਆ ਮੰਤਰੀ ਨੇ ਵੀ ਵਿਦਿਆਰਥਣਾਂ ਨੂੰ ਵਧਾਈ ਦੇ ਕੇ ਉਨ੍ਹਾਂ ਦਾ ਮਾਣ ਵਧਾਇਆ ਹੈ। ਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ ਐਲਾਨੇ ਗਏ ਬਾਰ੍ਹਵੀਂ ਜਮਾਤ ਦੀ ਬੋਰਡ ਦੀਆਂ ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਬਿਹਤਰੀਨ ਵਿਦਿਅਕ ਕਾਰਗੁਜ਼ਾਰੀ ਪ੍ਰਤੀ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਲਗਨ ਅਤੇ ਵਚਨਬੱਧਤਾ ਦੀ ਸ਼ਲਾਘਾ ਕੀਤੀ। ਸਿੱਖਿਆ ਮੰਤਰੀ ਨੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਸਰਬੋਤਮ ਪ੍ਰਦਰਸ਼ਨ ਕਰਨ ਵਾਲੀਆਂ ਲੜਕੀਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿਦਿਆ ਮੰਦਰ, ਬਰਨਾਲਾ ਦੀ ਹਰਸੀਰਤ ਕੌਰ ਨੇ 500 ‘ਚੋਂ 500 ਅੰਕ ਹਾਸਲ ਕਰਕੇ ਸੂਬੇ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।

ਹੋਰ ਵੇਖੋ
Sponsored Links by Taboola
Advertisement
Advertisement
Advertisement

ਟਾਪ ਹੈਡਲਾਈਨ

ਨਵਾਜ਼ ਸ਼ਰੀਫ ਨੇ ਬਣਾਇਆ ਸੀ ਭਾਰਤ ‘ਤੇ ਹਮਲੇ ਦਾ ਪਲਾਨ, ਪਾਕਿਸਤਾਨ ਦੇ ਮੰਤਰੀ ਨੇ ਕੀਤਾ ਵੱਡਾ ਦਾਅਵਾ

ਸਤੁਲਜ ਦਰਿਆ ‘ਤੇ ਪੁਲਿਸ ਦੀ ਵੱਡੀ Raid, ਦੇਖੋ ਕੀ-ਕੀ ਬਰਾਮਦ ਹੋਇਆ

Punjab News: ਬਾਰ੍ਹਵੀਂ ਜਮਾਤ ਵਿੱਚ ਮੁੜ ਕੁੜੀਆਂ ਨੇ ਮਾਰੀ ਬਾਜ਼ੀ, 91 ਫ਼ੀਸਦ ਵਿਦਿਆਰਥੀ ਹੋਏ ਪਾਸ,ਸਿੱਖਿਆ ਮੰਤਰੀ ਨੇ ਦਿੱਤੀਆਂ ਵਧਾਈਆਂ

India-Pakistan Conflict: ਪੀਐਮ ਮੋਦੀ ਦੇ ਭਾਸ਼ਣ ਤੋਂ ਭੜਕਿਆ ਪਾਕਿਸਤਾਨ, ਝੂਠੀਆਂ ਕਹਾਣੀਆਂ ਘੜਣ ਦਾ ਦਾਅਵਾ
India-Pakistan Conflict: ਪੀਐਮ ਮੋਦੀ ਦੇ ਭਾਸ਼ਣ ਤੋਂ ਭੜਕਿਆ ਪਾਕਿਸਤਾਨ, ਝੂਠੀਆਂ ਕਹਾਣੀਆਂ ਘੜਣ ਦਾ ਦਾਅਵਾ
Advertisement
ABP Premium

ਵੀਡੀਓਜ਼

ਫਿਰ ਚੱਲਿਆ ਸਰਕਾਰ ਦਾ ਬੁਲਡੋਜਰ, ਨਸ਼ਾ ਤਸਕਰ ਦਾ ਘਰ ਤਹਿਸ ਨਹਿਸ|ਬੱਚਿਆਂ ਨਾਲ ਭਰੀ ਸਕੂਲ ਵੈਨ ਨਾਲ ਵਾਪਰਿਆ ਹਾਦਸਾ|ਫਿਰ ਚੱਲਿਆ ਸਰਕਾਰ ਦਾ ਬੁਲਡੋਜਰ, ਨਸ਼ਾ ਤਸਕਰ ਦਾ ਘਰ ਤਹਿਸ ਨਹਿਸਚੋਣ ਮੈਦਾਨ 'ਚ ਕੁੰਡੀਆਂ ਦੇ ਫਸਣਗੇ ਸਿੰਙ ,ਕਾਂਗਰਸ ਨੇ ਆਸ਼ੂ ਨੂੰ ਐਲਾਨਿਆ ਉਮੀਦਵਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਨਵਾਜ਼ ਸ਼ਰੀਫ ਨੇ ਬਣਾਇਆ ਸੀ ਭਾਰਤ ‘ਤੇ ਹਮਲੇ ਦਾ ਪਲਾਨ, ਪਾਕਿਸਤਾਨ ਦੇ ਮੰਤਰੀ ਨੇ ਕੀਤਾ ਵੱਡਾ ਦਾਅਵਾ
ਨਵਾਜ਼ ਸ਼ਰੀਫ ਨੇ ਬਣਾਇਆ ਸੀ ਭਾਰਤ ‘ਤੇ ਹਮਲੇ ਦਾ ਪਲਾਨ, ਪਾਕਿਸਤਾਨ ਦੇ ਮੰਤਰੀ ਨੇ ਕੀਤਾ ਵੱਡਾ ਦਾਅਵਾ
ਸਤੁਲਜ ਦਰਿਆ ‘ਤੇ ਪੁਲਿਸ ਦੀ ਵੱਡੀ Raid, ਦੇਖੋ ਕੀ-ਕੀ ਬਰਾਮਦ ਹੋਇਆ
ਸਤੁਲਜ ਦਰਿਆ ‘ਤੇ ਪੁਲਿਸ ਦੀ ਵੱਡੀ Raid, ਦੇਖੋ ਕੀ-ਕੀ ਬਰਾਮਦ ਹੋਇਆ
Punjab News: ਬਾਰ੍ਹਵੀਂ ਜਮਾਤ ਵਿੱਚ ਮੁੜ ਕੁੜੀਆਂ ਨੇ ਮਾਰੀ ਬਾਜ਼ੀ, 91 ਫ਼ੀਸਦ ਵਿਦਿਆਰਥੀ ਹੋਏ ਪਾਸ,ਸਿੱਖਿਆ ਮੰਤਰੀ ਨੇ ਦਿੱਤੀਆਂ ਵਧਾਈਆਂ
Punjab News: ਬਾਰ੍ਹਵੀਂ ਜਮਾਤ ਵਿੱਚ ਮੁੜ ਕੁੜੀਆਂ ਨੇ ਮਾਰੀ ਬਾਜ਼ੀ, 91 ਫ਼ੀਸਦ ਵਿਦਿਆਰਥੀ ਹੋਏ ਪਾਸ,ਸਿੱਖਿਆ ਮੰਤਰੀ ਨੇ ਦਿੱਤੀਆਂ ਵਧਾਈਆਂ
India-Pakistan Conflict: ਪੀਐਮ ਮੋਦੀ ਦੇ ਭਾਸ਼ਣ ਤੋਂ ਭੜਕਿਆ ਪਾਕਿਸਤਾਨ, ਝੂਠੀਆਂ ਕਹਾਣੀਆਂ ਘੜਣ ਦਾ ਦਾਅਵਾ
India-Pakistan Conflict: ਪੀਐਮ ਮੋਦੀ ਦੇ ਭਾਸ਼ਣ ਤੋਂ ਭੜਕਿਆ ਪਾਕਿਸਤਾਨ, ਝੂਠੀਆਂ ਕਹਾਣੀਆਂ ਘੜਣ ਦਾ ਦਾਅਵਾ
Bird Flu Alert: ਬਰਡ ਫਲੂ ਨੂੰ ਲੈ ਕੇ ਜਾਰੀ ਹੋਇਆ ਅਲਰਟ ਜਾਰੀ ! ਸਾਰੇ ਚਿੜੀਆਘਰ ਪਾਰਕਾਂ ਨੂੰ ਹਫ਼ਤੇ ਲਈ ਕੀਤਾ ਬੰਦ, ਖਾਣ-ਪੀਣ ਸੰਬੰਧੀ ਵਰਤੋ ਇਹ ਸਾਵਧਾਨੀਆਂ

ਭਾਜਪਾ ਦੀ ਕੋਝੀ ਚਾਲ ਅਸੀਂ ਕੀਤੀ ਨਾਕਾਮ, ਪਾਣੀਆਂ ਦੇ ਮਾਮਲੇ ਵਿੱਚ ਪੰਜਾਬ ਦੀ ਹੋਈ ਜਿੱਤ, ਅਦਾਲਤ ਦੇ ਫ਼ੈਸਲੇ 'ਤੇ CM ਮਾਨ ਦੀ ਪਹਿਲੀ ਪ੍ਰਤੀਕਿਰਿਆ

ਪੰਜਾਬ ਸਰਕਾਰ ਨੇ ਕੇਂਦਰ ਨੂੰ ਲਿਖਿਆ ਪੱਤਰ, ਕਰ’ਤੀ ਵੱਡੀ ਮੰਗ

ਨੀਰਜ ਚੋਪੜਾ ਨੂੰ ਭਾਰਤੀ ਫੌਜ 'ਚ ਮਿਲੀ ਵੱਡੀ ਜ਼ਿੰਮੇਵਾਰੀ, ਹੁਣ ਭਾਲੇ ਦੇ ਨਾਲ ਸਾਂਭਣਗੇ ਆਹ ਅਹੁਦਾ

Embed widget
OSZAR »