ਪੜਚੋਲ ਕਰੋ

ਸ਼ਰਾਬ ਕਾਂਡ 'ਚ ਮਾਨ ਸਰਕਾਰ ਵੱਲੋਂ ਪੀੜਤਾਂ ਲਈ ਮੁਆਵਜ਼ਾ ਤੇ ਨੌਕਰੀ ਦਾ ਐਲਾਨ, ਕਿਹਾ- ਦੋਸ਼ੀਆਂ ਦੇ ਦਿੱਲੀ ਤੱਕ ਜੁੜੇ ਤਾਰ, ਪੁਲਿਸ ਤੇ ਅਫ਼ਸਰਸ਼ਾਹੀ 'ਤੇ ਵੀ ਸ਼ੱਕ

ਇਸ ਘਟਨਾ ਦੇ 10 ਦੋਸ਼ੀਆਂ ਨੂੰ ਹੁਣ ਤੱਕ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਦੇ ਤਾਰ ਦਿੱਲੀ ਤੱਕ ਜੁੜੇ ਹੋਏ ਹਨ ਅਤੇ ਉੱਥੇ ਵੀ ਸਾਡੀ ਟੀਮ ਗਈ ਹੋਈ ਹੈ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਕੰਮ ਪੁਲਿਸ, ਰਾਜਨੀਤਿਕ ਸ਼ੈਅ ਤੇ ਅਫਸਰਸ਼ਾਹੀ ਦੀ ਸ਼ੈਅ ਤੋਂ ਬਗ਼ੈਰ ਨਹੀਂ ਹੋ ਸਕਦਾ।

Punjab News: ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਇਲਾਕੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ 17 ਹੋ ਗਈ ਹੈ। ਜਦੋਂ ਕਿ 8 ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਦਾ ਅੰਮ੍ਰਿਤਸਰ ਦੇ ਇੱਕ ਸਰਕਾਰੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

4 ਬਿਮਾਰ ਲੋਕਾਂ ਦੀ ਹਾਲਤ ਇੰਨੀ ਗੰਭੀਰ ਹੈ ਕਿ ਉਹ ਬੋਲਣ ਦੀ ਸਥਿਤੀ ਵਿੱਚ ਵੀ ਨਹੀਂ ਹਨ। ਮ੍ਰਿਤਕਾਂ ਵਿੱਚ ਭੰਗਾਲੀ ਕਲਾਂ, ਮਰਾੜੀ ਕਲਾਂ, ਪਤਾਲਪੁਰੀ, ਥਰੀਏਵਾਲ, ਤਲਵੰਡੀ ਖੁੰਮਣ ਅਤੇ ਕਰਨਾਲਾ ਦੇ ਲੋਕ ਸ਼ਾਮਲ ਹਨ। ਘਟਨਾ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ। ਪੁਲਿਸ ਨੇ ਹੁਣ ਤੱਕ ਜ਼ਹਿਰੀਲੀ ਸ਼ਰਾਬ ਵੇਚਣ ਦੇ ਦੋਸ਼ ਵਿੱਚ 9 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਜ਼ਹਿਰੀਲੀ ਸ਼ਰਾਬ ਕਿੱਥੋਂ ਅਤੇ ਕਿਵੇਂ ਆਈ? ਇਸ ਤੋਂ ਇਲਾਵਾ ਮਜੀਠਾ ਥਾਣੇ ਦੇ ਐਸਐਚਓ ਅਵਤਾਰ ਸਿੰਘ ਅਤੇ ਡੀਐਸਪੀ ਅਮੋਲਕ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੌਰਾਨ, ਸੀਐਮ ਮਾਨ ਵੀ ਦੁਪਹਿਰ ਨੂੰ ਮਜੀਠਾ ਪਹੁੰਚੇ। ਉਨ੍ਹਾਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ।

ਦੱਸ ਦਈਏ ਕਿ ਮਜੀਠਾ ਹਲਕੇ ਦੇ ਪਿੰਡਾਂ 'ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੁਣ ਤੱਕ 17 ਲੋਕਾਂ ਦੀ ਹੋਈ ਮੌਤ ਦੇ ਮਾਮਲੇ 'ਚ ਪੰਜਾਬ ਸਰਕਾਰ ਵਲੋਂ ਵੱਡਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਜੇ ਇਨ੍ਹਾਂ ਪਰਿਵਾਰਾਂ 'ਚੋਂ ਕੋਈ ਨੌਕਰੀ ਕਰਨ ਦੇ ਯੋਗ ਹੈ ਤਾਂ ਉਸ ਨੂੰ ਨੌਕਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਪਰਿਵਾਰ ਦਾ ਚੁੱਲ੍ਹਾ ਬੁਝਣ ਨਹੀਂ ਦਿਆਂਗੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਥਾਣਾ ਮਜੀਠਾ ਅਤੇ ਕੱਥੂਨੰਗਲ ਦੇ ਕਈ ਪਿੰਡਾਂ 'ਚ ਮੰਦਭਾਗੀ ਘਟਨਾ ਘਟੀ ਅਤੇ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੁਣ ਤੱਕ 17 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ ਇਹ ਕਤਲ ਹੀ ਹਨ। ਉਨ੍ਹਾਂ ਦੱਸਿਆ ਕਿ ਇਸ ਘਟਨਾ ਦੇ 10 ਦੋਸ਼ੀਆਂ ਨੂੰ ਹੁਣ ਤੱਕ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਦੇ ਤਾਰ ਦਿੱਲੀ ਤੱਕ ਜੁੜੇ ਹੋਏ ਹਨ ਅਤੇ ਉੱਥੇ ਵੀ ਸਾਡੀ ਟੀਮ ਗਈ ਹੋਈ ਹੈ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਕੰਮ ਪੁਲਿਸ, ਰਾਜਨੀਤਿਕ ਸ਼ੈਅ ਤੇ ਅਫਸਰਸ਼ਾਹੀ ਦੀ ਸ਼ੈਅ ਤੋਂ ਬਗ਼ੈਰ ਨਹੀਂ ਹੋ ਸਕਦਾ।

ਹੋਰ ਵੇਖੋ
Sponsored Links by Taboola
Advertisement

ਟਾਪ ਹੈਡਲਾਈਨ

Punjab Weather Today: ਪੰਜਾਬ 'ਚ ਅੱਜ ਤੇ ਅਗਲੇ ਦੋ ਦਿਨ ਮੌਸਮ ਰਹੇਗਾ ਖੁਸ਼ਕ; ਵਧੇਗਾ ਤਾਪਮਾਨ; 23 ਮਈ ਨੂੰ ਸੂਬੇ 'ਚ ਮੀਂਹ ਤੇ ਤੇਜ਼ ਹਵਾਵਾਂ ਦੀ ਸੰਭਾਵਨਾ

ਸ੍ਰੀ ਹਰਿਮੰਦਰ ਸਾਹਿਬ 'ਚ ਪਹਿਲੀ ਵਾਰ ਏਅਰ ਡਿਫੈਂਸ ਗੰਨ ਤੈਨਾਤ ਕਰਨ ਦੀ ਮਿਲੀ ਇਜਾਜ਼ਤ? ਦੁਸ਼ਮਣ ਦਾ ਹਰ ਹਵਾਈ ਹਮਲਾ ਹੋਵੇਗਾ ਨਾਕਾਮ, ਜਾਣੋ ਫੌਜ ਅਧਿਕਾਰੀ ਨੇ ਕੀਤੇ ਕਿਹੜੇ ਖੁਲਾਸੇ

Holiday in Punjab: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ! ਇਸ ਦਿਨ ਰਹੇਗੀ ਛੁੱਟੀ...ਸਕੂਲ-ਕਾਲਜ ਸਣੇ ਸਰਕਾਰੀ ਸੰਸਥਾਵਾਂ ਰਹਿਣਗੀਆਂ ਬੰਦ

IPL ਤੋਂ ਬਾਹਰ ਹੋਈ ਲਖਨਊ, ਅਭਿਸ਼ੇਕ ਦੀ ਤੂਫ਼ਾਨੀ ਪਾਰੀ ਅੱਗੇ ਫਿੱਕੇ ਪਏ ਮਾਰਸ਼-ਪੂਰਨ; ਹੈਦਰਾਬਾਦ ਨੇ 6 ਵਿਕਟਾਂ ਨਾਲ ਹਰਾਇਆ

ਵੀਡੀਓਜ਼

ਫਿਰ ਚੱਲਿਆ ਸਰਕਾਰ ਦਾ ਬੁਲਡੋਜਰ, ਨਸ਼ਾ ਤਸਕਰ ਦਾ ਘਰ ਤਹਿਸ ਨਹਿਸ|ਬੱਚਿਆਂ ਨਾਲ ਭਰੀ ਸਕੂਲ ਵੈਨ ਨਾਲ ਵਾਪਰਿਆ ਹਾਦਸਾ|ਫਿਰ ਚੱਲਿਆ ਸਰਕਾਰ ਦਾ ਬੁਲਡੋਜਰ, ਨਸ਼ਾ ਤਸਕਰ ਦਾ ਘਰ ਤਹਿਸ ਨਹਿਸਚੋਣ ਮੈਦਾਨ 'ਚ ਕੁੰਡੀਆਂ ਦੇ ਫਸਣਗੇ ਸਿੰਙ ,ਕਾਂਗਰਸ ਨੇ ਆਸ਼ੂ ਨੂੰ ਐਲਾਨਿਆ ਉਮੀਦਵਾਰ
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Today: ਪੰਜਾਬ 'ਚ ਅੱਜ ਤੇ ਅਗਲੇ ਦੋ ਦਿਨ ਮੌਸਮ ਰਹੇਗਾ ਖੁਸ਼ਕ; ਵਧੇਗਾ ਤਾਪਮਾਨ; 23 ਮਈ ਨੂੰ ਸੂਬੇ 'ਚ ਮੀਂਹ ਤੇ ਤੇਜ਼ ਹਵਾਵਾਂ ਦੀ ਸੰਭਾਵਨਾ
Punjab Weather Today: ਪੰਜਾਬ 'ਚ ਅੱਜ ਤੇ ਅਗਲੇ ਦੋ ਦਿਨ ਮੌਸਮ ਰਹੇਗਾ ਖੁਸ਼ਕ; ਵਧੇਗਾ ਤਾਪਮਾਨ; 23 ਮਈ ਨੂੰ ਸੂਬੇ 'ਚ ਮੀਂਹ ਤੇ ਤੇਜ਼ ਹਵਾਵਾਂ ਦੀ ਸੰਭਾਵਨਾ
ਸ੍ਰੀ ਹਰਿਮੰਦਰ ਸਾਹਿਬ 'ਚ ਪਹਿਲੀ ਵਾਰ ਏਅਰ ਡਿਫੈਂਸ ਗੰਨ ਤੈਨਾਤ ਕਰਨ ਦੀ ਮਿਲੀ ਇਜਾਜ਼ਤ? ਦੁਸ਼ਮਣ ਦਾ ਹਰ ਹਵਾਈ ਹਮਲਾ ਹੋਵੇਗਾ ਨਾਕਾਮ, ਜਾਣੋ ਫੌਜ ਅਧਿਕਾਰੀ ਨੇ ਕੀਤੇ ਕਿਹੜੇ ਖੁਲਾਸੇ
ਸ੍ਰੀ ਹਰਿਮੰਦਰ ਸਾਹਿਬ 'ਚ ਪਹਿਲੀ ਵਾਰ ਏਅਰ ਡਿਫੈਂਸ ਗੰਨ ਤੈਨਾਤ ਕਰਨ ਦੀ ਮਿਲੀ ਇਜਾਜ਼ਤ? ਦੁਸ਼ਮਣ ਦਾ ਹਰ ਹਵਾਈ ਹਮਲਾ ਹੋਵੇਗਾ ਨਾਕਾਮ, ਜਾਣੋ ਫੌਜ ਅਧਿਕਾਰੀ ਨੇ ਕੀਤੇ ਕਿਹੜੇ ਖੁਲਾਸੇ
Holiday in Punjab: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ! ਇਸ ਦਿਨ ਰਹੇਗੀ ਛੁੱਟੀ...ਸਕੂਲ-ਕਾਲਜ ਸਣੇ ਸਰਕਾਰੀ ਸੰਸਥਾਵਾਂ ਰਹਿਣਗੀਆਂ ਬੰਦ
Holiday in Punjab: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ! ਇਸ ਦਿਨ ਰਹੇਗੀ ਛੁੱਟੀ...ਸਕੂਲ-ਕਾਲਜ ਸਣੇ ਸਰਕਾਰੀ ਸੰਸਥਾਵਾਂ ਰਹਿਣਗੀਆਂ ਬੰਦ
IPL ਤੋਂ ਬਾਹਰ ਹੋਈ ਲਖਨਊ, ਅਭਿਸ਼ੇਕ ਦੀ ਤੂਫ਼ਾਨੀ ਪਾਰੀ ਅੱਗੇ ਫਿੱਕੇ ਪਏ ਮਾਰਸ਼-ਪੂਰਨ; ਹੈਦਰਾਬਾਦ ਨੇ 6 ਵਿਕਟਾਂ ਨਾਲ ਹਰਾਇਆ
IPL ਤੋਂ ਬਾਹਰ ਹੋਈ ਲਖਨਊ, ਅਭਿਸ਼ੇਕ ਦੀ ਤੂਫ਼ਾਨੀ ਪਾਰੀ ਅੱਗੇ ਫਿੱਕੇ ਪਏ ਮਾਰਸ਼-ਪੂਰਨ; ਹੈਦਰਾਬਾਦ ਨੇ 6 ਵਿਕਟਾਂ ਨਾਲ ਹਰਾਇਆ
Punjab News: ਅੱਜ ਸਰਕਾਰੀ ਬੱਸਾਂ 'ਚ ਸਫ਼ਰ ਕਰਨ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਵੱਡਾ ਐਲਾਨ ਹੋਇਆ...

Bengaluru: ਬੈਂਗਲੁਰੂ 'ਚ ਮੀਂਹ ਦਾ ਕਹਿਰ...ਪਾਣੀ ਕੱਢਦੇ ਸਮੇਂ ਕਰੰਟ ਨਾਲ ਬਜ਼ੁਰਗ ਤੇ 12 ਸਾਲ ਦੇ ਬੱਚੇ ਦੀ ਮੌਤ

Operation Sindoor 'ਚ 64 ਪਾਕਿਸਤਾਨੀ ਸੈਨਿਕ ਅਤੇ ਅਧਿਕਾਰੀ ਮਾਰੇ ਗਏ, ਭਾਰਤੀ ਫੌਜ ਦਾ ਵੱਡਾ ਬਿਆਨ

13 ਮਹੀਨਿਆਂ ਬਾਅਦ ਪੰਜਾਬੀ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਚਾਂਸਲਰ, ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ

Embed widget
OSZAR »