ਪੜਚੋਲ ਕਰੋ

'ਮੋਦੀ ਦੇ ਖੇਤੀਬਾੜੀ ਮਾਰਕੀਟਿੰਗ ਨੀਤੀ ਦੇ ਖਰੜੇ ਨੂੰ ਰੱਦ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ, ਆਪ ਨੇ ਚੁੱਕਿਆ ਦਲੇਰਾਨਾ ਕਦਮ'

ਇਹ ਫੈਸਲਾ ਕਿਸਾਨਾਂ ਅਤੇ ਉਨ੍ਹਾਂ ਦੇ ਸੰਘਰਸ਼ਾਂ ਲਈ 'ਆਪ' ਦੇ ਨਿਰੰਤਰ ਸਮਰਥਨ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ, "ਆਮ ਆਦਮੀ ਪਾਰਟੀ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੀ ਰਹੀ ਹੈ, ਉਨ੍ਹਾਂ ਦੀਆਂ ਮੰਗਾਂ ਦਾ ਸਮਰਥਨ ਕਰਦੀ ਹੈ ਅਤੇ ਉਨ੍ਹਾਂ ਦੇ ਅਧਿਕਾਰਾਂ ਨੂੰ ਨੁਕਸਾਨ ਪਹੁੰਚਾਉਣ ਵਾਲੀ ਕਿਸੇ ਵੀ ਨੀਤੀ ਦਾ ਹਮੇਸ਼ਾ ਵਿਰੋਧ ਕਰਦੀ ਰਹੇਗੀ।"

Punjab News: ਆਮ ਆਦਮੀ ਪਾਰਟੀ (AAP) ਨੇ ਪੰਜਾਬ ਸਰਕਾਰ ਵਲੋਂ ਮੋਦੀ ਸਰਕਾਰ ਦੇ ਪ੍ਰਸਤਾਵਿਤ ਖੇਤੀਬਾੜੀ ਮਾਰਕੀਟਿੰਗ ਸੁਧਾਰ ਖਰੜੇ ਨੂੰ ਪੰਜਾਬ ਵਿਧਾਨ ਸਭਾ ਵਿੱਚ ਰੱਦ ਕਰਨ ਦੇ ਇਤਿਹਾਸਕ ਫੈਸਲੇ ਦਾ ਸਵਾਗਤ ਕੀਤਾ ਹੈ। ਇਸ ਫੈਸਲਾ ਤੋਂ ਬਾਅਦ ਪੰਜਾਬ ਭਾਰਤ ਦਾ ਪਹਿਲਾ ਅਜਿਹਾ ਸੂਬਾ ਬਣ ਗਿਆ ਹੈ ਜਿਸਨੇ ਇਸ ਕਿਸਾਨ ਵਿਰੋਧੀ ਖਰੜੇ ਨੂੰ ਰੱਦ ਕੀਤਾ ਹੈ, ਜੋ ਕਿ ਸੂਬੇ ਦੇ ਖੇਤੀਬਾੜੀ ਖੇਤਰ ਵਿੱਚ ਕਿਸਾਨਾਂ ਅਤੇ ਹਿੱਸੇਦਾਰਾਂ ਦੇ ਹਿੱਤਾਂ ਦੀ ਰੱਖਿਆ ਕਰਦਾ ਹੈ।

'ਆਪ' ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਸਰਕਾਰ ਨੂੰ ਪੰਜਾਬ ਦੇ ਕਿਸਾਨਾਂ ਦੇ ਹੱਕ ਵਿੱਚ ਸਟੈਂਡ ਲੈਣ ਲਈ ਵਧਾਈ ਦਿੱਤੀ। ਨੀਲ ਗਰਗ ਨੇ ਕਿਹਾ, "ਇਹ ਇੱਕ ਇਤਿਹਾਸਕ ਦਿਨ ਹੈ। ਮੋਦੀ ਸਰਕਾਰ ਦਾ ਖਰੜਾ ਪੰਜਾਬ ਅਤੇ ਇਸਦੇ ਕਿਸਾਨਾਂ ਦੇ ਹੱਕਾਂ 'ਤੇ ਸਿੱਧਾ ਹਮਲਾ ਸੀ। ਮਾਨ ਸਰਕਾਰ ਵਲੋਂ ਚੁਕਿਆ ਇਹ ਕਦਮ ਸੂਬੇ ਦੇ ਕਿਸਾਨ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਬੇਮਿਸਾਲ ਹੈ।"

ਗਰਗ ਨੇ ਕਿਹਾ ਕਿ ਜਦੋਂ ਕੇਂਦਰ ਸਰਕਾਰ ਵੱਲੋਂ ਸ਼ੁਰੂ ਵਿੱਚ ਖਰੜਾ ਭੇਜਿਆ ਗਿਆ ਸੀ, ਤਾਂ ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਕਿਸਾਨ ਯੂਨੀਅਨਾਂ, ਮਜ਼ਦੂਰਾਂ, ਕਮਿਸ਼ਨ ਏਜੰਟਾਂ (ਆੜ੍ਹਤੀਆਂ) ਅਤੇ ਹੋਰ ਖੇਤੀਬਾੜੀ ਪ੍ਰਤੀਨਿਧੀਆਂ ਸਮੇਤ ਸਾਰੇ ਹਿੱਸੇਦਾਰਾਂ ਨਾਲ ਸਲਾਹ-ਮਸ਼ਵਰਾ ਕੀਤਾ ਸੀ। ਇਨ੍ਹਾਂ ਵਿਚਾਰ-ਵਟਾਂਦਰੇ ਦੌਰਾਨ, ਇਹ ਸਪੱਸ਼ਟ ਹੋ ਗਿਆ ਕਿ ਇਹ ਪ੍ਰਸਤਾਵ ਪੰਜਾਬ ਦੇ ਹਿੱਤਾਂ ਦੇ ਵਿਰੁੱਧ ਹੈ ਅਤੇ ਲੰਬੇ ਸਮੇਂ ਵਿੱਚ ਕਿਸਾਨਾਂ ਨੂੰ ਨੁਕਸਾਨ ਪਹੁੰਚਾਏਗਾ।

ਉਨ੍ਹਾਂ ਨੇ ਡਰਾਫਟ ਦੇ ਨਕਾਰਾਤਮਕ ਪ੍ਰਭਾਵਾਂ ਨੂੰ ਉਜਾਗਰ ਕੀਤਾ ਅਤੇ ਕਿਹਾ ਕਿ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ) 'ਤੇ ਆਪਣੀਆਂ ਫਸਲਾਂ ਵੇਚਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ, ਪੰਜਾਬ ਦੀ ਮੰਡੀ (ਮਾਰਕੀਟ) ਪ੍ਰਣਾਲੀ ਤਬਾਹ ਹੋ ਜਾਵੇਗੀ, ਕਮਿਸ਼ਨ ਏਜੰਟਾਂ ਦੀ ਆਮਦਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗੀ, ਅਤੇ ਪੇਂਡੂ ਵਿਕਾਸ ਫੰਡ (ਆਰ.ਡੀ.ਐਫ) ਅਧੀਨ ਸੜਕਾਂ ਦੀ ਦੇਖਭਾਲ, ਜੋ ਕਿ ਪੰਜਾਬ ਦੀਆਂ ਲਗਭਗ 65,000 ਕਿਲੋਮੀਟਰ ਸੜਕਾਂ ਨੂੰ ਕਵਰ ਕਰਦੀ ਹੈ, ਨੂੰ ਫੰਡਿੰਗ ਵਿੱਚ ਕਮੀ ਕਾਰਨ ਨੁਕਸਾਨ ਹੋਵੇਗਾ।

ਨੀਲ ਗਰਗ ਨੇ ਕਿਹਾ ਕਿ ਇਹ ਫੈਸਲਾ ਕਿਸਾਨਾਂ ਅਤੇ ਉਨ੍ਹਾਂ ਦੇ ਸੰਘਰਸ਼ਾਂ ਲਈ 'ਆਪ' ਦੇ ਨਿਰੰਤਰ ਸਮਰਥਨ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ, "ਆਮ ਆਦਮੀ ਪਾਰਟੀ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੀ ਰਹੀ ਹੈ, ਉਨ੍ਹਾਂ ਦੀਆਂ ਮੰਗਾਂ ਦਾ ਸਮਰਥਨ ਕਰਦੀ ਹੈ ਅਤੇ ਉਨ੍ਹਾਂ ਦੇ ਅਧਿਕਾਰਾਂ ਨੂੰ ਨੁਕਸਾਨ ਪਹੁੰਚਾਉਣ ਵਾਲੀ ਕਿਸੇ ਵੀ ਨੀਤੀ ਦਾ ਹਮੇਸ਼ਾ ਵਿਰੋਧ ਕਰਦੀ ਰਹੇਗੀ।"

ਉਨ੍ਹਾਂ ਵਿਰੋਧੀ ਪਾਰਟੀਆਂ, ਖਾਸ ਕਰਕੇ ਕਾਂਗਰਸ ਨੂੰ ਦੂਜੇ ਰਾਜਾਂ ਵਿੱਚ ਵੀ ਇਸੇ ਤਰ੍ਹਾਂ ਦੇ ਕਦਮ ਚੁੱਕਣ ਦੀ ਚੁਣੌਤੀ ਦਿੱਤੀ। ਉਨ੍ਹਾਂ ਸਵਾਲ ਕੀਤਾ ਕਿ ਇਕ ਪਾਸੇ ਕਾਂਗਰਸ ਕਿਸਾਨਾਂ ਦਾ ਸਮਰਥਨ ਕਰਨ ਦਾ ਦਾਅਵਾ ਕਰਦੀ ਹੈ, ਫਿਰ ਉਨ੍ਹਾਂ ਦੀਆਂ ਰਾਜ ਸਰਕਾਰਾਂ ਨੇ ਇਸ ਖਰੜੇ ਦਾ ਵਿਰੋਧ ਕਿਉਂ ਨਹੀਂ ਕੀਤਾ? ਪੰਜਾਬ ਨੇ ਉਦਾਹਰਣ ਪੇਸ਼ ਕੀਤੀ ਹੈ, ਹੋਰ ਰਾਜਾਂ ਨੂੰ ਵੀ ਇਸ ਦੀ ਪਾਲਣਾ ਕਰਨੀ ਚਾਹੀਦੀ ਹੈ"।

ਨੀਲ ਗਰਗ ਨੇ ਇਸ ਸ਼ਲਾਘਾਯੋਗ ਫੈਸਲੇ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਸਰਕਾਰ ਨੂੰ ਵੀ ਵਧਾਈ ਦਿੱਤੀ। ਉਨ੍ਹਾਂ ਕਿਹਾ "ਇਹ ਕਦਮ ਕਿਸਾਨਾਂ ਦੇ ਨਾਲ ਖੜ੍ਹੇ ਹੋਣ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਲਈ 'ਆਪ' ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਨੂੰ ਹੋਰਨਾਂ ਸੂਬਿਆਂ ਲਈ ਰੋਲ ਮਾਡਲ ਬਣਾਉਣ ਲਈ ਮਾਨ ਸਾਹਿਬ ਦੀ ਸਰਕਾਰ ਦੀ ਸ਼ਲਾਘਾ ਕਰਦੇ ਹਾਂ"।

ਹੋਰ ਵੇਖੋ
Sponsored Links by Taboola
Advertisement

ਟਾਪ ਹੈਡਲਾਈਨ

ਅਸੀਂ ਸ੍ਰੀ ਹਰਿਮੰਦਰ ਸਾਹਿਬ 'ਤੇ ਹਮਲਾ ਕਰਨ ਦੀ ਸੋਚ ਵੀ ਨਹੀਂ ਸਕਦੇ, ਭਾਰਤੀ ਫੌਜ ਦੇ ਦਾਅਵਿਆਂ 'ਤੇ ਪਾਕਿਸਤਾਨ ਨੇ ਦਿੱਤੀ ਸਫ਼ਾਈ,  SGPC ਨੇ ਵੀ ਚੁੱਕੇ ਸਵਾਲ

ਕੌਣ ਬੋਲ ਰਿਹਾ ਝੂਠ, ਫੌਜ ਜਾਂ SGPC ? ਸ੍ਰੀ ਹਰਿਮੰਦਰ ਸਾਹਿਬ 'ਚ ਏਅਰ ਡਿਫੈਂਸ ਗੰਨ ਲਾਉਣ ਦੇ ਦਾਅਵੇ 'ਤੇ ਛਿੜਿਆ ਵਿਵਾਦ, ਜਾਣੋ ਕੀ ਹੈ ਸੱਚਾਈ

US Visa Policy: ਟਰੰਪ ਨੇ ਲਿਆ ਇੱਕ ਹੋਰ ਵੱਡਾ ਫੈਸਲਾ ! ਭਾਰਤੀ ਟਰੈਵਲ ਏਜੰਸੀਆਂ ਦੇ ਮਾਲਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ, ਜਾਣੋ ਕਿਉਂ ਲਿਆ ਇਹ ਫ਼ੈਸਲਾ

Punjab Weather Today: ਪੰਜਾਬ 'ਚ ਅੱਜ ਤੇ ਅਗਲੇ ਦੋ ਦਿਨ ਮੌਸਮ ਰਹੇਗਾ ਖੁਸ਼ਕ; ਵਧੇਗਾ ਤਾਪਮਾਨ; 23 ਮਈ ਨੂੰ ਸੂਬੇ 'ਚ ਮੀਂਹ ਤੇ ਤੇਜ਼ ਹਵਾਵਾਂ ਦੀ ਸੰਭਾਵਨਾ

ਵੀਡੀਓਜ਼

ਫਿਰ ਚੱਲਿਆ ਸਰਕਾਰ ਦਾ ਬੁਲਡੋਜਰ, ਨਸ਼ਾ ਤਸਕਰ ਦਾ ਘਰ ਤਹਿਸ ਨਹਿਸ|ਬੱਚਿਆਂ ਨਾਲ ਭਰੀ ਸਕੂਲ ਵੈਨ ਨਾਲ ਵਾਪਰਿਆ ਹਾਦਸਾ|ਫਿਰ ਚੱਲਿਆ ਸਰਕਾਰ ਦਾ ਬੁਲਡੋਜਰ, ਨਸ਼ਾ ਤਸਕਰ ਦਾ ਘਰ ਤਹਿਸ ਨਹਿਸਚੋਣ ਮੈਦਾਨ 'ਚ ਕੁੰਡੀਆਂ ਦੇ ਫਸਣਗੇ ਸਿੰਙ ,ਕਾਂਗਰਸ ਨੇ ਆਸ਼ੂ ਨੂੰ ਐਲਾਨਿਆ ਉਮੀਦਵਾਰ
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਸੀਂ ਸ੍ਰੀ ਹਰਿਮੰਦਰ ਸਾਹਿਬ 'ਤੇ ਹਮਲਾ ਕਰਨ ਦੀ ਸੋਚ ਵੀ ਨਹੀਂ ਸਕਦੇ, ਭਾਰਤੀ ਫੌਜ ਦੇ ਦਾਅਵਿਆਂ 'ਤੇ ਪਾਕਿਸਤਾਨ ਨੇ ਦਿੱਤੀ ਸਫ਼ਾਈ,  SGPC ਨੇ ਵੀ ਚੁੱਕੇ ਸਵਾਲ
ਅਸੀਂ ਸ੍ਰੀ ਹਰਿਮੰਦਰ ਸਾਹਿਬ 'ਤੇ ਹਮਲਾ ਕਰਨ ਦੀ ਸੋਚ ਵੀ ਨਹੀਂ ਸਕਦੇ, ਭਾਰਤੀ ਫੌਜ ਦੇ ਦਾਅਵਿਆਂ 'ਤੇ ਪਾਕਿਸਤਾਨ ਨੇ ਦਿੱਤੀ ਸਫ਼ਾਈ, SGPC ਨੇ ਵੀ ਚੁੱਕੇ ਸਵਾਲ
ਕੌਣ ਬੋਲ ਰਿਹਾ ਝੂਠ, ਫੌਜ ਜਾਂ SGPC ? ਸ੍ਰੀ ਹਰਿਮੰਦਰ ਸਾਹਿਬ 'ਚ ਏਅਰ ਡਿਫੈਂਸ ਗੰਨ ਲਾਉਣ ਦੇ ਦਾਅਵੇ 'ਤੇ ਛਿੜਿਆ ਵਿਵਾਦ, ਜਾਣੋ ਕੀ ਹੈ ਸੱਚਾਈ
ਕੌਣ ਬੋਲ ਰਿਹਾ ਝੂਠ, ਫੌਜ ਜਾਂ SGPC ? ਸ੍ਰੀ ਹਰਿਮੰਦਰ ਸਾਹਿਬ 'ਚ ਏਅਰ ਡਿਫੈਂਸ ਗੰਨ ਲਾਉਣ ਦੇ ਦਾਅਵੇ 'ਤੇ ਛਿੜਿਆ ਵਿਵਾਦ, ਜਾਣੋ ਕੀ ਹੈ ਸੱਚਾਈ
US Visa Policy: ਟਰੰਪ ਨੇ ਲਿਆ ਇੱਕ ਹੋਰ ਵੱਡਾ ਫੈਸਲਾ ! ਭਾਰਤੀ ਟਰੈਵਲ ਏਜੰਸੀਆਂ ਦੇ ਮਾਲਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ, ਜਾਣੋ ਕਿਉਂ ਲਿਆ ਇਹ ਫ਼ੈਸਲਾ
US Visa Policy: ਟਰੰਪ ਨੇ ਲਿਆ ਇੱਕ ਹੋਰ ਵੱਡਾ ਫੈਸਲਾ ! ਭਾਰਤੀ ਟਰੈਵਲ ਏਜੰਸੀਆਂ ਦੇ ਮਾਲਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ, ਜਾਣੋ ਕਿਉਂ ਲਿਆ ਇਹ ਫ਼ੈਸਲਾ
Punjab Weather Today: ਪੰਜਾਬ 'ਚ ਅੱਜ ਤੇ ਅਗਲੇ ਦੋ ਦਿਨ ਮੌਸਮ ਰਹੇਗਾ ਖੁਸ਼ਕ; ਵਧੇਗਾ ਤਾਪਮਾਨ; 23 ਮਈ ਨੂੰ ਸੂਬੇ 'ਚ ਮੀਂਹ ਤੇ ਤੇਜ਼ ਹਵਾਵਾਂ ਦੀ ਸੰਭਾਵਨਾ
Punjab Weather Today: ਪੰਜਾਬ 'ਚ ਅੱਜ ਤੇ ਅਗਲੇ ਦੋ ਦਿਨ ਮੌਸਮ ਰਹੇਗਾ ਖੁਸ਼ਕ; ਵਧੇਗਾ ਤਾਪਮਾਨ; 23 ਮਈ ਨੂੰ ਸੂਬੇ 'ਚ ਮੀਂਹ ਤੇ ਤੇਜ਼ ਹਵਾਵਾਂ ਦੀ ਸੰਭਾਵਨਾ
ਸ੍ਰੀ ਹਰਿਮੰਦਰ ਸਾਹਿਬ 'ਚ ਪਹਿਲੀ ਵਾਰ ਏਅਰ ਡਿਫੈਂਸ ਗੰਨ ਤੈਨਾਤ ਕਰਨ ਦੀ ਮਿਲੀ ਇਜਾਜ਼ਤ? ਦੁਸ਼ਮਣ ਦਾ ਹਰ ਹਵਾਈ ਹਮਲਾ ਹੋਵੇਗਾ ਨਾਕਾਮ, ਜਾਣੋ ਫੌਜ ਅਧਿਕਾਰੀ ਨੇ ਕੀਤੇ ਕਿਹੜੇ ਖੁਲਾਸੇ

Holiday in Punjab: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ! ਇਸ ਦਿਨ ਰਹੇਗੀ ਛੁੱਟੀ...ਸਕੂਲ-ਕਾਲਜ ਸਣੇ ਸਰਕਾਰੀ ਸੰਸਥਾਵਾਂ ਰਹਿਣਗੀਆਂ ਬੰਦ

IPL ਤੋਂ ਬਾਹਰ ਹੋਈ ਲਖਨਊ, ਅਭਿਸ਼ੇਕ ਦੀ ਤੂਫ਼ਾਨੀ ਪਾਰੀ ਅੱਗੇ ਫਿੱਕੇ ਪਏ ਮਾਰਸ਼-ਪੂਰਨ; ਹੈਦਰਾਬਾਦ ਨੇ 6 ਵਿਕਟਾਂ ਨਾਲ ਹਰਾਇਆ

Punjab News: ਅੱਜ ਸਰਕਾਰੀ ਬੱਸਾਂ 'ਚ ਸਫ਼ਰ ਕਰਨ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਵੱਡਾ ਐਲਾਨ ਹੋਇਆ...

Embed widget
OSZAR »