ਪੜਚੋਲ ਕਰੋ

Punjab News: ਪੰਜਾਬ ‘ਚ ਲੋਕਾਂ ਦੇ ਖਾਤਿਆਂ ‘ਚ ਆਉਣਗੇ 51000-51000 ਰੁਪਏ, ਜਾਣੋ ਕਿਵੇਂ...

ਪੰਜਾਬ ਸਰਕਾਰ ਵੱਲੋਂ ਬਹੁਤ ਸਾਰੀਆਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਜਿਨ੍ਹਾਂ ਦੇ ਵਿੱਤੀ ਸਹਾਇਤ ਦੇ ਲਈ ਲਾਹੇਵੰਦ ਹਨ। ਇਸ ਸਬੰਧ ਵਿੱਚ ਹੋਰ ਜਾਣਕਾਰੀ ਦਿੰਦੇ ਹੋਏ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਰਾਸ਼ੀ ਵਿੱਚੋਂ 198.51 ਕਰੋੜ ਰੁਪਏ ਅਨੁਸੂਚਿਤ

ਪੰਜਾਬ ਸਰਕਾਰ ਵਲੋਂ ਸਮਾਜਿਕ ਨਿਆਂ ਅਤੇ ਅਲਪ ਸੰਖਿਆਕ ਕਲਿਆਣ ਲਈ ਚਲਾਈ ਜਾ ਰਹੀ ਆਸ਼ੀਰਵਾਦ ਯੋਜਨਾ ਦੇ ਅੰਤਗਤ ਵਿੱਤੀ ਸਾਲ 2024-25 ਦੌਰਾਨ ਅਨੁਸੂਚਿਤ ਜਾਤੀਆਂ ਅਤੇ ਪਿਛੜੇ ਵਰਗਾਂ ਦੇ ਲਾਭਪਾਤਰੀ ਪਰਿਵਾਰਾਂ ਨੂੰ 301.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਿਤਾ ਅਤੇ ਅਲਪ ਸੰਖਿਆਕ ਮਾਮਲਾਂ ਦੀ ਮੰਤਰੀ ਡਾ. ਬਲਜੀਤ ਕੌਰ ਵਲੋਂ ਦਿੱਤੀ ਗਈ। ਇਸ ਸਬੰਧ ਵਿੱਚ ਹੋਰ ਜਾਣਕਾਰੀ ਦਿੰਦੇ ਹੋਏ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਰਾਸ਼ੀ ਵਿੱਚੋਂ 198.51 ਕਰੋੜ ਰੁਪਏ ਅਨੁਸੂਚਿਤ ਜਾਤੀ ਵਰਗ ਦੇ 38,922 ਵਿਅਕਤੀਆਂ ਨੂੰ ਅਤੇ 102.69 ਕਰੋੜ ਰੁਪਏ ਪਿਛੜੇ ਵਰਗ (BC) ਦੇ 20,136 ਵਿਅਕਤੀਆਂ ਨੂੰ ਜਾਰੀ ਕੀਤੇ ਗਏ ਹਨ।

51 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਏਗੀ

ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਸ਼ੀਰਵਾਦ ਯੋਜਨਾ ਦੇ ਤਹਿਤ ਬੇਟੀਆਂ ਦੇ ਵਿਵਾਹ ਲਈ 51 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ, ਜੋ ਵੱਧ ਤੋਂ ਵੱਧ ਦੋ ਬੇਟੀਆਂ ਦੇ ਵਿਵਾਹ ਤੱਕ ਦਿੱਤੀ ਜਾ ਸਕਦੀ ਹੈ। ਇਹ ਰਾਸੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਡੀ.ਬੀ.ਟੀ. ਦੇ ਮਾਧਿਅਮ ਨਾਲ ਜਮਾਂ ਕਰਵਾਇਆ ਜਾਂਦਾ ਹੈ, ਜਿਸ ਨਾਲ ਪਾਰਦਰਸ਼ਿਤਾ ਅਤੇ ਤੁਰੰਤ ਲਾਭ ਸੁਨਿਸ਼ਚਿਤ ਕੀਤਾ ਜਾਂਦਾ ਹੈ।

'ਰੰਗਲਾ ਪੰਜਾਬ' ਪੰਜਾਬ ਦੇ ਲਈ ਵੱਡਾ ਕਦਮ

ਉਨ੍ਹਾਂ ਨੇ ਕਿਹਾ ਕਿ ਇਸ ਯੋਜਨਾ ਦਾ ਲਾਭ ਪ੍ਰਾਪਤ ਕਰਨ ਲਈ ਬਿਨੈਕਾਰ ਦਾ ਪੰਜਾਬ ਰਾਜ ਦਾ ਸਥਾਈ ਨਿਵਾਸੀ ਹੋਣਾ ਜ਼ਰੂਰੀ ਹੈ  ਅਤੇ ਉਸ ਦੀ ਸਲਾਨਾ ਪਾਰਿਵਾਰਿਕ ਆਮਦਨ 32,790 ਰੁਪਏ ਤੋਂ ਘਟ ਹੋਣਾ ਲਾਜ਼ਮੀ ਹੈ। ਨਾਲ ਹੀ, ਉਹ ਅਨੁਸੂਚਿਤ ਜਾਤੀ, ਪਿਛੜੀ ਸ਼੍ਰੇਣੀ ਜਾਂ ਆਰਥਿਕ ਰੂਪ ਵਿੱਚ ਕਮਜ਼ੋਰ ਵਰਗ ਨਾਲ ਸਬੰਧਿਤ ਹੋਣਾ ਚਾਹੀਦਾ ਹੈ। ਅੰਤ ਵਿੱਚ ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵਲੋਂ ਆਮ ਆਦਮੀ ਦੇ ਹਿੱਤ ਵਿੱਚ ਚਲਾਈਆਂ ਜਾ ਰਹੀਆਂ ਇਹ ਯੋਜਨਾਵਾਂ ਸਿਰਫ ਵਿੱਤੀ ਸਹਾਇਤਾ ਤੱਕ ਸੀਮਿਤ ਨਹੀਂ ਹਨ, ਬਲਕਿ ਇਹ 'ਰੰਗਲਾ ਪੰਜਾਬ' ਦੀ ਕਲਪਨਾ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Sponsored Links by Taboola
Advertisement

ਟਾਪ ਹੈਡਲਾਈਨ

Punjab News: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, BBMB ਦੇ ਮੁੱਦੇ ਸਮੇਤ ਇਨ੍ਹਾਂ ਵੱਡੇ ਫ਼ੈਸਲਿਆਂ 'ਤੇ ਲੱਗ ਸਕਦੀ ਮੋਹਰ, ਜਾਣੋ ਕੀ ਰੱਖਿਆ ਏਜੰਡਾ

ਹਾਫਿਜ਼ ਸਈਦ ਵਰਗੀ ਭਾਸ਼ਾ ਬੋਲ ਰਹੀ ਪਾਕਿ ਫੌਜ, ਗਿੱਦੜ ਧਮਕੀ ਦਿੰਦੇ ਹੋਏ ਪਾਕਿ ਬੁਲਾਰਾ ਬੋਲਿਆ- 'ਤੁਸੀਂ ਪਾਣੀ ਰੋਕੋਗੇ, ਅਸੀਂ ਤੁਹਾਡੇ ਸਾਂਹ ਰੋਕ ਦੇਵਾਂਗੇ...', ਦੇਖੋ ਵੀਡੀਓ

Punjab News: ਆ ਗਈਆਂ ਗਰਮੀਆਂ ਦੀਆਂ ਛੁੱਟੀਆਂ! ਇਸ ਦਿਨ ਤੋਂ 29 ਜੂਨ ਤੱਕ ਲਈ ਹੋਇਆ ਵੱਡਾ ਐਲਾਨ

Punjab Weather: ਤਾਪਮਾਨ 'ਚ ਆਈ ਗਿਰਾਵਟ, ਪੰਜਾਬ ਦੇ ਲੋਕਾਂ ਨੂੰ ਗਰਮੀ ਤੋਂ ਮਿਲੀ ਕੁੱਝ ਰਾਹਤ, 10 ਜ਼ਿਲ੍ਹਿਆਂ 'ਚ ਹਨ੍ਹੇਰੀ- ਤੂਫਾਨ ਸਣੇ ਮੀਂਹ ਦਾ ਅਲਰਟ

ਵੀਡੀਓਜ਼

ਫਿਰ ਚੱਲਿਆ ਸਰਕਾਰ ਦਾ ਬੁਲਡੋਜਰ, ਨਸ਼ਾ ਤਸਕਰ ਦਾ ਘਰ ਤਹਿਸ ਨਹਿਸ|ਬੱਚਿਆਂ ਨਾਲ ਭਰੀ ਸਕੂਲ ਵੈਨ ਨਾਲ ਵਾਪਰਿਆ ਹਾਦਸਾ|ਫਿਰ ਚੱਲਿਆ ਸਰਕਾਰ ਦਾ ਬੁਲਡੋਜਰ, ਨਸ਼ਾ ਤਸਕਰ ਦਾ ਘਰ ਤਹਿਸ ਨਹਿਸਚੋਣ ਮੈਦਾਨ 'ਚ ਕੁੰਡੀਆਂ ਦੇ ਫਸਣਗੇ ਸਿੰਙ ,ਕਾਂਗਰਸ ਨੇ ਆਸ਼ੂ ਨੂੰ ਐਲਾਨਿਆ ਉਮੀਦਵਾਰ
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, BBMB ਦੇ ਮੁੱਦੇ ਸਮੇਤ ਇਨ੍ਹਾਂ ਵੱਡੇ ਫ਼ੈਸਲਿਆਂ 'ਤੇ ਲੱਗ ਸਕਦੀ ਮੋਹਰ, ਜਾਣੋ ਕੀ ਰੱਖਿਆ ਏਜੰਡਾ
Punjab News: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, BBMB ਦੇ ਮੁੱਦੇ ਸਮੇਤ ਇਨ੍ਹਾਂ ਵੱਡੇ ਫ਼ੈਸਲਿਆਂ 'ਤੇ ਲੱਗ ਸਕਦੀ ਮੋਹਰ, ਜਾਣੋ ਕੀ ਰੱਖਿਆ ਏਜੰਡਾ
ਹਾਫਿਜ਼ ਸਈਦ ਵਰਗੀ ਭਾਸ਼ਾ ਬੋਲ ਰਹੀ ਪਾਕਿ ਫੌਜ, ਗਿੱਦੜ ਧਮਕੀ ਦਿੰਦੇ ਹੋਏ ਪਾਕਿ ਬੁਲਾਰਾ ਬੋਲਿਆ- 'ਤੁਸੀਂ ਪਾਣੀ ਰੋਕੋਗੇ, ਅਸੀਂ ਤੁਹਾਡੇ ਸਾਂਹ ਰੋਕ ਦੇਵਾਂਗੇ...', ਦੇਖੋ ਵੀਡੀਓ
ਹਾਫਿਜ਼ ਸਈਦ ਵਰਗੀ ਭਾਸ਼ਾ ਬੋਲ ਰਹੀ ਪਾਕਿ ਫੌਜ, ਗਿੱਦੜ ਧਮਕੀ ਦਿੰਦੇ ਹੋਏ ਪਾਕਿ ਬੁਲਾਰਾ ਬੋਲਿਆ- 'ਤੁਸੀਂ ਪਾਣੀ ਰੋਕੋਗੇ, ਅਸੀਂ ਤੁਹਾਡੇ ਸਾਂਹ ਰੋਕ ਦੇਵਾਂਗੇ...', ਦੇਖੋ ਵੀਡੀਓ
Punjab News: ਆ ਗਈਆਂ ਗਰਮੀਆਂ ਦੀਆਂ ਛੁੱਟੀਆਂ! ਇਸ ਦਿਨ ਤੋਂ 29 ਜੂਨ ਤੱਕ ਲਈ ਹੋਇਆ ਵੱਡਾ ਐਲਾਨ
Punjab News: ਆ ਗਈਆਂ ਗਰਮੀਆਂ ਦੀਆਂ ਛੁੱਟੀਆਂ! ਇਸ ਦਿਨ ਤੋਂ 29 ਜੂਨ ਤੱਕ ਲਈ ਹੋਇਆ ਵੱਡਾ ਐਲਾਨ
Punjab Weather: ਤਾਪਮਾਨ 'ਚ ਆਈ ਗਿਰਾਵਟ, ਪੰਜਾਬ ਦੇ ਲੋਕਾਂ ਨੂੰ ਗਰਮੀ ਤੋਂ ਮਿਲੀ ਕੁੱਝ ਰਾਹਤ, 10 ਜ਼ਿਲ੍ਹਿਆਂ 'ਚ ਹਨ੍ਹੇਰੀ- ਤੂਫਾਨ ਸਣੇ ਮੀਂਹ ਦਾ ਅਲਰਟ
Punjab Weather: ਤਾਪਮਾਨ 'ਚ ਆਈ ਗਿਰਾਵਟ, ਪੰਜਾਬ ਦੇ ਲੋਕਾਂ ਨੂੰ ਗਰਮੀ ਤੋਂ ਮਿਲੀ ਕੁੱਝ ਰਾਹਤ, 10 ਜ਼ਿਲ੍ਹਿਆਂ 'ਚ ਹਨ੍ਹੇਰੀ- ਤੂਫਾਨ ਸਣੇ ਮੀਂਹ ਦਾ ਅਲਰਟ
Punjab News: ਖਾਕੀ ਵਰਦੀ ਹੋਈ ਦਾਗਦਾਰ! ਬਠਿੰਡਾ 'ਚ ASI ਰਿਸ਼ਵਤ ਲੈਂਦਾ ਗ੍ਰਿਫਤਾਰ, ਇੱਕ ਲੱਖ ਪੰਜ ਹਜ਼ਾਰ ਰੁਪਏ ਦੀ ਕੀਤੀ ਸੀ ਡਿਮਾਂਡ

ਇਹ ਵਾਲੇ ਲੋਕਾਂ ਨੂੰ ਮਿਲ ਸਕਦੀ ਸੋਲਰ ਪੈਨਲ 'ਤੇ 1.08 ਲੱਖ ਰੁਪਏ ਦੀ ਸਬਸਿਡੀ? ਜਾਣੋ ਕੀ ਕਹਿੰਦੇ ਨਿਯਮ

Earthquake: ਅੱਧੀ ਰਾਤ ਨੂੰ ਕੰਬੀ ਧਰਤੀ, ਆਏ ਤੇਜ਼ ਭੂਚਾਲ ਦੇ ਝਟਕੇ, ਲੋਕਾਂ 'ਚ ਦਹਿਸ਼ਤ, ਚੀਕਾਂ ਮਾਰਦੇ ਭੱਜੇ ਘਰਾਂ ਤੋਂ ਬਾਹਰ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (23-05-2025)

Embed widget
OSZAR »