ਪੜਚੋਲ ਕਰੋ
PM Modi US Visit: ਵ੍ਹਾਈਟ ਹਾਊਸ ਪਹੁੰਚਣ 'ਚ ਗਰਮਜੋਸ਼ੀ ਨਾਲ ਗਲੇ ਮਿਲੇ ਪੀਐਮ ਮੋਦੀ ਤੇ ਜੋਅ ਬਿਡੇਨ, ਵੇਖੋ ਤਸਵੀਰਾਂ
PM Narendra Modi US Visit: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਸਰਕਾਰੀ ਦੌਰੇ 'ਤੇ ਹਨ। ਵੀਰਵਾਰ (22 ਜੂਨ) ਨੂੰ ਵ੍ਹਾਈਟ ਹਾਊਸ ਵਿੱਚ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।
PM Narendra Modi US Visit
1/6

PM Narendra Modi US Visit: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਸਰਕਾਰੀ ਦੌਰੇ 'ਤੇ ਹਨ। ਵੀਰਵਾਰ (22 ਜੂਨ) ਨੂੰ ਵ੍ਹਾਈਟ ਹਾਊਸ ਵਿੱਚ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।
2/6

ਪੀਐਮ ਮੋਦੀ ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਨਾਲ ਦੁਵੱਲੀ ਮੀਟਿੰਗ ਲਈ ਵ੍ਹਾਈਟ ਹਾਊਸ ਪਹੁੰਚੇ। ਇਸ ਤੋਂ ਪਹਿਲਾਂ ਦੋਵਾਂ ਨੇ ਇੱਕ-ਦੂਜੇ ਦਾ ਧੰਨਵਾਦ ਵੀ ਕੀਤਾ।
3/6

ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਅਤੇ ਫਸਰਚ ਲੇਡੀ ਬਿਡੇਨ ਨੇ ਵ੍ਹਾਈਟ ਹਾਊਸ ਦੇ ਦੱਖਣੀ ਲੌਨ 'ਤੇ ਇਕੱਠੇ ਹੋਏ ਲੋਕਾਂ ਦਾ ਸਵਾਗਤ ਕੀਤਾ
4/6

ਵ੍ਹਾਈਟ ਹਾਊਸ 'ਚ ਅਮਰੀਕੀ ਰਾਸ਼ਟਰਪਤੀ ਨੇ ਕਿਹਾ, "ਪ੍ਰਧਾਨ ਮੰਤਰੀ ਮੋਦੀ ਜੀ, ਵ੍ਹਾਈਟ ਹਾਊਸ 'ਚ ਤੁਹਾਡਾ ਸੁਆਗਤ ਹੈ। ਇੱਥੇ ਸਰਕਾਰੀ ਦੌਰੇ 'ਤੇ ਤੁਹਾਡੀ ਮੇਜ਼ਬਾਨੀ ਕਰਕੇ ਮੈਨੂੰ ਮਾਣ ਮਹਿਸੂਸ ਹੋ ਰਿਹਾ ਹੈ।"
5/6

ਇਸ ਦੇ ਨਾਲ ਹੀ ਬਿਡੇਨ ਦੇ ਸਵਾਗਤੀ ਭਾਸ਼ਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਸ਼ਾਨਦਾਰ ਸਵਾਗਤ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ, "ਅੱਜ ਵ੍ਹਾਈਟ ਹਾਊਸ ਵਿੱਚ ਇਹ ਸ਼ਾਨਦਾਰ ਸਵਾਗਤ 140 ਕਰੋੜ ਭਾਰਤੀਆਂ ਲਈ ਸਨਮਾਨ ਹੈ।"
6/6

ਪੀਐਮ ਮੋਦੀ ਨੇ ਕਿਹਾ ਕਿ ਸਾਡੇ ਦੋਵੇਂ ਦੇਸ਼ ਲੋਕਤੰਤਰੀ ਕਦਰਾਂ-ਕੀਮਤਾਂ 'ਤੇ ਆਧਾਰਿਤ ਹਨ। ਸਾਡੀ ਵਿਭਿੰਨਤਾ 'ਤੇ ਮਾਣ ਕਰਦੇ ਹਾਂ। ਅਸੀਂ ਦੋਵੇਂ ਸਰਵਜਨ ਹਿੱਤ ਅਤੇ ਸਰਵਜਨ ਸੁਖਾਇਆ ਦੇ ਮੂਲ ਸਿਧਾਂਤਾਂ ਵਿੱਚ ਵਿਸ਼ਵਾਸ ਰੱਖਦੇ ਹਾਂ।
Published at : 22 Jun 2023 10:02 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਮਨੋਰੰਜਨ
ਵਿਸ਼ਵ
Advertisement
ਟ੍ਰੈਂਡਿੰਗ ਟੌਪਿਕ
