ਪੜਚੋਲ ਕਰੋ

Amritsar: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ, ਵੇਖੋ ਤਸਵੀਰਾਂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਵੱਡੀ ਗਿਣਤੀ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ

1/7
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਵੱਡੀ ਗਿਣਤੀ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਇਤਿਹਾਸਕ ਦਿਹਾੜੇ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਸਮਾਗਮ ਕੀਤੇ ਗਏ।

2/7
ਜਿੱਥੇ ਬੀਤੇ ਕਈ ਦਿਨਾਂ ਤੋਂ ਸ੍ਰੀ ਅੰਮ੍ਰਿਤਸਰ ਸ਼ਹਿਰ ਅੰਦਰ ਜੀਵਨ ਜੁਗਤਿ ਸਮਾਗਮਾਂ ਦੀ ਲੜੀ ਚਲਾਈ ਗਈ, ਉੱਥੇ ਹੀ ਅੱਜ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।

3/7
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਏ ਗਏ ਇਸ ਨਗਰ ਕੀਰਤਨ ਦੀ ਰਵਾਨਗੀ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜ ਪਿਆਰਿਆਂ, ਨਿਸ਼ਾਨਚੀ ਤੇ ਨਗਾਰਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸਤਿਕਾਰ ਦਿੱਤਾ। ਇਸ ਮੌਕੇ ਵੱਡੀ ਗਿਣਤੀ ਵਿਚ ਪੰਥਕ ਸ਼ਖ਼ਸੀਅਤਾਂ ਅਤੇ ਸੰਗਤਾਂ ਪੁੱਜੀਆਂ ਹੋਈਆਂ ਸਨ।

4/7
ਕੋਲਕਤਾ ਤੇ ਯੂਪੀ ਤੋਂ ਵਿਸ਼ੇਸ਼ ਤੌਰ 'ਤੇ 100 ਤੋਂ ਜ਼ਿਆਦਾ ਕਾਰੀਗਰ ਪਹੁੰਚੇ ਹਨ। ਦੁਨੀਆ ਭਰ ਵਿੱਚ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ।

5/7
ਉਨ੍ਹਾਂ ਕਿਹਾ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਆਪਣੇ ਹੱਥੀਂ ਸੰਨ 1604 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰ ਕੇ ਪਹਿਲਾ ਪ੍ਰਕਾਸ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤਾ। ਇਸੇ ਦਿਨ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਬਾਬਾ ਬੁੱਢਾ ਜੀ ਨੂੰ ਪਹਿਲੇ ਗ੍ਰੰਥੀ ਥਾਪ ਕੇ ਸੇਵਾ ਸੰਭਾਲ ਦੀਆਂ ਸੇਵਾਵਾਂ ਦਿੱਤੀਆਂ, ਜਿਸ ਨਾਲ ਗ੍ਰੰਥੀ ਪ੍ਰੰਪਰਾ ਦੀ ਆਰੰਭਤਾ ਵੀ ਹੋਈ।

6/7
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਗੁਰੂ ਕਾਲ ਤੋਂ ਲੈ ਕੇ ਅੱਜ ਤੱਕ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਵੱਡੀ ਗਿਣਤੀ ਸੰਗਤਾਂ ਇਕੱਤਰ ਹੁੰਦੀਆਂ ਹਨ ਤੇ ਆਪਣੇ ਇਸਟ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦੀਆਂ ਹਨ। ਉਨ੍ਹਾਂ ਸੰਗਤਾਂ ਨੂੰ ਪ੍ਰੇਰਣਾ ਕੀਤੀ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਨੂੰ ਆਪਣੇ ਜੀਵਨ ਵਿਚ ਢਾਲ ਕੇ ਗੁਰਮਤਿ ਰਹਿਣੀ ਅਨੁਸਾਰ ਜੀਵਨ ਬਤੀਤ ਕਰਨ।

7/7
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਸਜਾਵਟ ਦੋ ਹਜ਼ਾਰ ਕੁਇੰਟਲ ਫੁੱਲਾਂ ਨਾਲ ਕੀਤੀ ਗਈ। ਦੇਸ਼ ਵਿਦੇਸ਼ ਦੇ ਫੁੱਲ ਸਜਾਵਟ ਲਈ ਵਰਤੇ ਜਾਣਗੇ।

ਹੋਰ ਜਾਣੋ ਪੰਜਾਬ

View More
Advertisement
Advertisement
Advertisement

ਟਾਪ ਹੈਡਲਾਈਨ

Crime News: ਡੇਰਾਬੱਸੀ 'ਚ ਗੈਂਗਸਟਰ ਗੋਲਡੀ ਬਰਾੜ ਦੇ ਗੁਰਗੇ ਦਾ Encounter, ਜ਼ਖ਼ਮੀ ਹਾਲਤ 'ਚ ਹਸਪਤਾਲ ਕਰਵਾਇਆ ਭਰਤੀ, ਜਾਣੋ ਕੌਣ ਸੀ ਇਹ ਬਦਮਾਸ਼

SAD ਦੇ ਪ੍ਰਧਾਨ ਦੀ ਨਹੀਂ ਬਲਕਿ ਸ਼੍ਰੋਮਣੀ ਭਗੌੜੇ ਦਲ ਦੇ ਪ੍ਰਧਾਨ ਦੀ ਹੋਈ ਚੋਣ, ਸੁਖਬੀਰ ਬਾਦਲ ਨੂੰ ਪ੍ਰਧਾਨ ਬਣਾਉਣ 'ਤੇ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

Punjab News:  ਸੁਖਬੀਰ ਦੇ ਪ੍ਰਧਾਨ ਬਣਦਿਆਂ ਹੀ AAP ਨੇ ਕਸਿਆ ਤੰਜ, ਕਿਹਾ-ਆਖ਼ਰ ਖ਼ਤਮ ਹੋਈ ਨੌਟੰਕੀ, ਤਰਸ ਆਉਂਦਾ ਅਕਾਲੀ ਦਲ ਦੇ ਉਨ੍ਹਾਂ ਸਾਰੇ ਲੀਡਰਾਂ 'ਤੇ......,

Punjab News: ਆਪ ਲਈ ਖੜ੍ਹੀ ਹੋਈ ਨਵੀਂ ਬਿਪਤਾ, ਰਾਸ਼ਟਰੀ ਗੀਤ ਦਾ ਅਪਮਾਨ ਕਰਨ ਦੇ ਲੱਗ ਰਹੇ ਇਲਜ਼ਾਮ, CM ਤੋਂ ਮੁਆਫ਼ੀ ਦੀ ਕੀਤੀ ਮੰਗ, ਜਾਣੋ ਪੂਰਾ ਵਿਵਾਦ

ABP Premium

ਵੀਡੀਓਜ਼

ਫਿਰ ਚੱਲਿਆ ਸਰਕਾਰ ਦਾ ਬੁਲਡੋਜਰ, ਨਸ਼ਾ ਤਸਕਰ ਦਾ ਘਰ ਤਹਿਸ ਨਹਿਸ|ਬੱਚਿਆਂ ਨਾਲ ਭਰੀ ਸਕੂਲ ਵੈਨ ਨਾਲ ਵਾਪਰਿਆ ਹਾਦਸਾ|ਫਿਰ ਚੱਲਿਆ ਸਰਕਾਰ ਦਾ ਬੁਲਡੋਜਰ, ਨਸ਼ਾ ਤਸਕਰ ਦਾ ਘਰ ਤਹਿਸ ਨਹਿਸਚੋਣ ਮੈਦਾਨ 'ਚ ਕੁੰਡੀਆਂ ਦੇ ਫਸਣਗੇ ਸਿੰਙ ,ਕਾਂਗਰਸ ਨੇ ਆਸ਼ੂ ਨੂੰ ਐਲਾਨਿਆ ਉਮੀਦਵਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Crime News: ਡੇਰਾਬੱਸੀ 'ਚ ਗੈਂਗਸਟਰ ਗੋਲਡੀ ਬਰਾੜ ਦੇ ਗੁਰਗੇ ਦਾ Encounter, ਜ਼ਖ਼ਮੀ ਹਾਲਤ 'ਚ ਹਸਪਤਾਲ ਕਰਵਾਇਆ ਭਰਤੀ, ਜਾਣੋ ਕੌਣ ਸੀ ਇਹ ਬਦਮਾਸ਼
Crime News: ਡੇਰਾਬੱਸੀ 'ਚ ਗੈਂਗਸਟਰ ਗੋਲਡੀ ਬਰਾੜ ਦੇ ਗੁਰਗੇ ਦਾ Encounter, ਜ਼ਖ਼ਮੀ ਹਾਲਤ 'ਚ ਹਸਪਤਾਲ ਕਰਵਾਇਆ ਭਰਤੀ, ਜਾਣੋ ਕੌਣ ਸੀ ਇਹ ਬਦਮਾਸ਼
SAD ਦੇ ਪ੍ਰਧਾਨ ਦੀ ਨਹੀਂ ਬਲਕਿ ਸ਼੍ਰੋਮਣੀ ਭਗੌੜੇ ਦਲ ਦੇ ਪ੍ਰਧਾਨ ਦੀ ਹੋਈ ਚੋਣ, ਸੁਖਬੀਰ ਬਾਦਲ ਨੂੰ ਪ੍ਰਧਾਨ ਬਣਾਉਣ 'ਤੇ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ
SAD ਦੇ ਪ੍ਰਧਾਨ ਦੀ ਨਹੀਂ ਬਲਕਿ ਸ਼੍ਰੋਮਣੀ ਭਗੌੜੇ ਦਲ ਦੇ ਪ੍ਰਧਾਨ ਦੀ ਹੋਈ ਚੋਣ, ਸੁਖਬੀਰ ਬਾਦਲ ਨੂੰ ਪ੍ਰਧਾਨ ਬਣਾਉਣ 'ਤੇ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ
Punjab News:  ਸੁਖਬੀਰ ਦੇ ਪ੍ਰਧਾਨ ਬਣਦਿਆਂ ਹੀ AAP ਨੇ ਕਸਿਆ ਤੰਜ, ਕਿਹਾ-ਆਖ਼ਰ ਖ਼ਤਮ ਹੋਈ ਨੌਟੰਕੀ, ਤਰਸ ਆਉਂਦਾ ਅਕਾਲੀ ਦਲ ਦੇ ਉਨ੍ਹਾਂ ਸਾਰੇ ਲੀਡਰਾਂ 'ਤੇ......,
Punjab News: ਸੁਖਬੀਰ ਦੇ ਪ੍ਰਧਾਨ ਬਣਦਿਆਂ ਹੀ AAP ਨੇ ਕਸਿਆ ਤੰਜ, ਕਿਹਾ-ਆਖ਼ਰ ਖ਼ਤਮ ਹੋਈ ਨੌਟੰਕੀ, ਤਰਸ ਆਉਂਦਾ ਅਕਾਲੀ ਦਲ ਦੇ ਉਨ੍ਹਾਂ ਸਾਰੇ ਲੀਡਰਾਂ 'ਤੇ......,
Punjab News: ਆਪ ਲਈ ਖੜ੍ਹੀ ਹੋਈ ਨਵੀਂ ਬਿਪਤਾ, ਰਾਸ਼ਟਰੀ ਗੀਤ ਦਾ ਅਪਮਾਨ ਕਰਨ ਦੇ ਲੱਗ ਰਹੇ ਇਲਜ਼ਾਮ, CM ਤੋਂ ਮੁਆਫ਼ੀ ਦੀ ਕੀਤੀ ਮੰਗ, ਜਾਣੋ ਪੂਰਾ ਵਿਵਾਦ
Punjab News: ਆਪ ਲਈ ਖੜ੍ਹੀ ਹੋਈ ਨਵੀਂ ਬਿਪਤਾ, ਰਾਸ਼ਟਰੀ ਗੀਤ ਦਾ ਅਪਮਾਨ ਕਰਨ ਦੇ ਲੱਗ ਰਹੇ ਇਲਜ਼ਾਮ, CM ਤੋਂ ਮੁਆਫ਼ੀ ਦੀ ਕੀਤੀ ਮੰਗ, ਜਾਣੋ ਪੂਰਾ ਵਿਵਾਦ
ਕੋਟਕਪੁਰਾ 'ਚ CM ਮਾਨ ਦੇ ਨਾਂਅ 'ਤੇ ਬਣੇਗਾ ਸ਼ਾਪਿੰਗ ਕਾਂਪਲੈਕਸ, ਨਗਰ ਕੌਂਸਲ ਦਾ ਵੱਡਾ ਐਲਾਨ

ਲੱਗ ਗਈ ਸੇਲ! ਗਰਮੀ ‘ਚ ਪਰੇਸ਼ਾਨ ਹੋਣ ਦੀ ਨਹੀਂ ਲੋੜ, ਹੁਣ ਇੱਥੇ 35% ਤੋਂ ਵੀ ਸਸਤੇ ਮਿਲ ਰਹੇ Air Coolers

ਡਾਊਨ ਹੋਇਆ Whatsapp, ਹਜ਼ਾਰਾਂ ਯੂਜ਼ਰਸ ਨੇ ਕੀਤੀ ਸ਼ਿਕਾਇਤ, ਮੈਸੇਜ ਭੇਜਣ ਤੇ ਸਟੇਟਸ ਲਾਉਣ 'ਚ ਹੋ ਰਹੀ ਪਰੇਸ਼ਾਨੀ

Punjab News: CM ਮਾਨ ਦੀ ਕੇਂਦਰ ਨੂੰ ਚਿਤਾਵਨੀ, ਕਿਹਾ- ਤੁਸੀਂ ਕਰਦੇ ਡਰਾਮੇਬਾਜ਼ੀ, ਅਸੀਂ ਇਸ ਵਾਰ ਤੁਹਾਨੂੰ ਨਹੀਂ ਦਿਆਂਗੇ ਕਣਕ, ਜਾਣੋ ਕੇਂਦਰ ਨੇ ਕੀ ਦਿੱਤਾ ਜਵਾਬ ?

Embed widget
OSZAR »