ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (14-05-2025)

ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ । ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ । ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ।੧।

ਰਾਗੁ ਧਨਾਸਿਰੀ ਮਹਲਾ ੩ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲੑੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥
ਬੁੱਧਵਾਰ, ੧ ਜੇਠ (ਸੰਮਤ ੫੫੭ ਨਾਨਕਸ਼ਾਹੀ) ੧੪ ਮਈ, ੨੦੨੫ (ਅੰਗ: ੬੬੬)

ਪੰਜਾਬੀ ਵਿਆਖਿਆ:
ਰਾਗੁ ਧਨਾਸਿਰੀ ਮਹਲਾ ੩ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ । ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ । ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ।੧। ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ । ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ।੧।ਰਹਾਉ।ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ । ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ । ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼ ।੨। ਹੇ ਭਾਈ! ਨਾਨਕ ਆਖਦਾ ਹੈ—ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ । ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ ।੩।੧।੯।

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਵੇਖੋ
Sponsored Links by Taboola
Advertisement
Advertisement
Advertisement

ਟਾਪ ਹੈਡਲਾਈਨ

'ਹੁਣ ਅਸੀਂ ਅੱਤਵਾਦ ਨਾਲ ਸਾਰੇ ਰਿਸ਼ਤੇ ਤੋੜ ਦਿੱਤੇ', PM ਮੋਦੀ ਦੀ ਚੇਤਾਵਨੀ ਤੋਂ ਘਬਰਾਇਆ ਪਾਕਿਸਤਾਨ
'ਹੁਣ ਅਸੀਂ ਅੱਤਵਾਦ ਨਾਲ ਸਾਰੇ ਰਿਸ਼ਤੇ ਤੋੜ ਦਿੱਤੇ', PM ਮੋਦੀ ਦੀ ਚੇਤਾਵਨੀ ਤੋਂ ਘਬਰਾਇਆ ਪਾਕਿਸਤਾਨ
ਮੁਲਾਜ਼ਮਾਂ ਲਈ ਖ਼ੁਸ਼ਖਬਰੀ! ਵਧੇਗੀ ਤਨਖ਼ਾਹ
ਮੁਲਾਜ਼ਮਾਂ ਲਈ ਖ਼ੁਸ਼ਖਬਰੀ! ਵਧੇਗੀ ਤਨਖ਼ਾਹ
Mohammed Shami Retirement: ਵਿਰਾਟ-ਰੋਹਿਤ ਤੋਂ ਬਾਅਦ ਮੁਹੰਮਦ ਸ਼ਮੀ ਨੇ ਵੀ ਲਈ ਰਿਟਾਇਰਮੈਂਟ? ਜਾਣੋ ਕੀ ਹੈ ਅਸਲ ਸੱਚਾਈ
Mohammed Shami Retirement: ਵਿਰਾਟ-ਰੋਹਿਤ ਤੋਂ ਬਾਅਦ ਮੁਹੰਮਦ ਸ਼ਮੀ ਨੇ ਵੀ ਲਈ ਰਿਟਾਇਰਮੈਂਟ? ਜਾਣੋ ਕੀ ਹੈ ਅਸਲ ਸੱਚਾਈ
ਭਾਰਤ ਦੀ ਸਖ਼ਤ ਕਾਰਵਾਈ, 24 ਘੰਟਿਆਂ 'ਚ ਪਾਕਿ ਹਾਈ ਕਮਿਸ਼ਨ 'ਚ ਤਾਇਨਾਤ ਇੱਕ ਹੋਰ ਅਧਿਕਾਰੀ ਨੂੰ ਦੇਸ਼ ਛੱਡਣ ਦੇ ਹੁਕਮ
ਭਾਰਤ ਦੀ ਸਖ਼ਤ ਕਾਰਵਾਈ, 24 ਘੰਟਿਆਂ 'ਚ ਪਾਕਿ ਹਾਈ ਕਮਿਸ਼ਨ 'ਚ ਤਾਇਨਾਤ ਇੱਕ ਹੋਰ ਅਧਿਕਾਰੀ ਨੂੰ ਦੇਸ਼ ਛੱਡਣ ਦੇ ਹੁਕਮ
Advertisement
ABP Premium

ਵੀਡੀਓਜ਼

ਫਿਰ ਚੱਲਿਆ ਸਰਕਾਰ ਦਾ ਬੁਲਡੋਜਰ, ਨਸ਼ਾ ਤਸਕਰ ਦਾ ਘਰ ਤਹਿਸ ਨਹਿਸ|ਬੱਚਿਆਂ ਨਾਲ ਭਰੀ ਸਕੂਲ ਵੈਨ ਨਾਲ ਵਾਪਰਿਆ ਹਾਦਸਾ|ਫਿਰ ਚੱਲਿਆ ਸਰਕਾਰ ਦਾ ਬੁਲਡੋਜਰ, ਨਸ਼ਾ ਤਸਕਰ ਦਾ ਘਰ ਤਹਿਸ ਨਹਿਸਚੋਣ ਮੈਦਾਨ 'ਚ ਕੁੰਡੀਆਂ ਦੇ ਫਸਣਗੇ ਸਿੰਙ ,ਕਾਂਗਰਸ ਨੇ ਆਸ਼ੂ ਨੂੰ ਐਲਾਨਿਆ ਉਮੀਦਵਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਹੁਣ ਅਸੀਂ ਅੱਤਵਾਦ ਨਾਲ ਸਾਰੇ ਰਿਸ਼ਤੇ ਤੋੜ ਦਿੱਤੇ', PM ਮੋਦੀ ਦੀ ਚੇਤਾਵਨੀ ਤੋਂ ਘਬਰਾਇਆ ਪਾਕਿਸਤਾਨ
'ਹੁਣ ਅਸੀਂ ਅੱਤਵਾਦ ਨਾਲ ਸਾਰੇ ਰਿਸ਼ਤੇ ਤੋੜ ਦਿੱਤੇ', PM ਮੋਦੀ ਦੀ ਚੇਤਾਵਨੀ ਤੋਂ ਘਬਰਾਇਆ ਪਾਕਿਸਤਾਨ
ਮੁਲਾਜ਼ਮਾਂ ਲਈ ਖ਼ੁਸ਼ਖਬਰੀ! ਵਧੇਗੀ ਤਨਖ਼ਾਹ
ਮੁਲਾਜ਼ਮਾਂ ਲਈ ਖ਼ੁਸ਼ਖਬਰੀ! ਵਧੇਗੀ ਤਨਖ਼ਾਹ
Mohammed Shami Retirement: ਵਿਰਾਟ-ਰੋਹਿਤ ਤੋਂ ਬਾਅਦ ਮੁਹੰਮਦ ਸ਼ਮੀ ਨੇ ਵੀ ਲਈ ਰਿਟਾਇਰਮੈਂਟ? ਜਾਣੋ ਕੀ ਹੈ ਅਸਲ ਸੱਚਾਈ
Mohammed Shami Retirement: ਵਿਰਾਟ-ਰੋਹਿਤ ਤੋਂ ਬਾਅਦ ਮੁਹੰਮਦ ਸ਼ਮੀ ਨੇ ਵੀ ਲਈ ਰਿਟਾਇਰਮੈਂਟ? ਜਾਣੋ ਕੀ ਹੈ ਅਸਲ ਸੱਚਾਈ
ਭਾਰਤ ਦੀ ਸਖ਼ਤ ਕਾਰਵਾਈ, 24 ਘੰਟਿਆਂ 'ਚ ਪਾਕਿ ਹਾਈ ਕਮਿਸ਼ਨ 'ਚ ਤਾਇਨਾਤ ਇੱਕ ਹੋਰ ਅਧਿਕਾਰੀ ਨੂੰ ਦੇਸ਼ ਛੱਡਣ ਦੇ ਹੁਕਮ
ਭਾਰਤ ਦੀ ਸਖ਼ਤ ਕਾਰਵਾਈ, 24 ਘੰਟਿਆਂ 'ਚ ਪਾਕਿ ਹਾਈ ਕਮਿਸ਼ਨ 'ਚ ਤਾਇਨਾਤ ਇੱਕ ਹੋਰ ਅਧਿਕਾਰੀ ਨੂੰ ਦੇਸ਼ ਛੱਡਣ ਦੇ ਹੁਕਮ
'ਅਸੀਂ ਘਰ ਵਿੱਚ ਵੜ ਕੇ ਮਾਰਾਂਗੇ ਤੇ ਉਨ੍ਹਾਂ ਨੂੰ ਭੱਜਣ ਦਾ ਮੌਕਾ ਵੀ ਨਹੀਂ ਦੇਵਾਂਗੇ...', PM ਮੋਦੀ ਨੇ ਪੰਜਾਬ ਤੋਂ ਅੱਤਵਾਦੀਆਂ ਨੂੰ ਦਿੱਤਾ ਆਖ਼ਰੀ ਸੁਨੇਹਾ
'ਅਸੀਂ ਘਰ ਵਿੱਚ ਵੜ ਕੇ ਮਾਰਾਂਗੇ ਤੇ ਉਨ੍ਹਾਂ ਨੂੰ ਭੱਜਣ ਦਾ ਮੌਕਾ ਵੀ ਨਹੀਂ ਦੇਵਾਂਗੇ...', PM ਮੋਦੀ ਨੇ ਪੰਜਾਬ ਤੋਂ ਅੱਤਵਾਦੀਆਂ ਨੂੰ ਦਿੱਤਾ ਆਖ਼ਰੀ ਸੁਨੇਹਾ
Ceasefire: ਜੇ ਪਾਕਿਸਤਾਨ ਨੇ ਹੱਥ ਜੋੜੇ ਤਾਂ ਮੋਦੀ ਜੀ ਇੰਨੀ ਛੇਤੀ ਕਿਉਂ ਮੰਨ ਗਏ: ਮਨੀਸ਼ ਸਿਸੋਦੀਆ ਨੇ ਲਾਈ ਸਵਾਲਾਂ ਦੀ ਝੜੀ
Ceasefire: ਜੇ ਪਾਕਿਸਤਾਨ ਨੇ ਹੱਥ ਜੋੜੇ ਤਾਂ ਮੋਦੀ ਜੀ ਇੰਨੀ ਛੇਤੀ ਕਿਉਂ ਮੰਨ ਗਏ: ਮਨੀਸ਼ ਸਿਸੋਦੀਆ ਨੇ ਲਾਈ ਸਵਾਲਾਂ ਦੀ ਝੜੀ
Pakistan Attack: ਪਾਕਿਸਤਾਨ ਨੇ ਭਾਰਤ 'ਤੇ ਬੋਲੇ 15 ਲੱਖ ਸਾਈਬਰ ਹਮਲੇ, ਪਿੱਦੀ ਜਿਹਾ ਮੁਲਕ ਨਹੀਂ ਆਇਆ ਬਾਜ
Pakistan Attack: ਪਾਕਿਸਤਾਨ ਨੇ ਭਾਰਤ 'ਤੇ ਬੋਲੇ 15 ਲੱਖ ਸਾਈਬਰ ਹਮਲੇ, ਪਿੱਦੀ ਜਿਹਾ ਮੁਲਕ ਨਹੀਂ ਆਇਆ ਬਾਜ
12th Result: 12ਵੀਂ  ਦੇ ਨਤੀਜੇ ਐਲਾਨੇ, ਕੁੜੀਆਂ ਨੇ ਮਾਰੀ ਬਾਜ਼ੀ, ਇੱਥੇ ਕਰੋ ਰਿਜਲਟ ਚੈੱਕ
12th Result: 12ਵੀਂ  ਦੇ ਨਤੀਜੇ ਐਲਾਨੇ, ਕੁੜੀਆਂ ਨੇ ਮਾਰੀ ਬਾਜ਼ੀ, ਇੱਥੇ ਕਰੋ ਰਿਜਲਟ ਚੈੱਕ
Embed widget
OSZAR »