ਪੜਚੋਲ ਕਰੋ

ਪਹਿਲਾਂ ਜਵਾਨ ਕੁੱਟ ਲਏ, ਫਿਰ ਕਿਸਾਨ ਲੁੱਟ ਲਏ! ਪ੍ਰਗਟ ਸਿੰਘ ਦਾ ਫੁੱਟਿਆ ਗੁੱਸਾ

ਖੇਤੀਬਾੜੀ ਲਈ ਵੀ ਕੀਤੇ ਐਲਾਨ 

ਖੇਤੀਬਾੜੀ ਤੇ ਸਹਾਇਕ ਖੇਤਰਾਂ ਲ਼ਈ 14524 ਕਰੋੜ ਰੁਪਏ ਰੱਖੇ ਗਏ ਹਨ, ਜੋ ਪਿਛਲੇ ਸਾਲ ਦੇ ਮੁਕਾਬਲੇ 5 ਫੀਸਦ ਵੱਧ ਹਨ।  ਬਠਿੰਡਾ, ਕਪੂਰਥਲਾ ਤੇ ਗੁਰਦਾਸਪੁਰ ਵਿੱਚ ਮੱਕੀ ਦੀ ਫਸਲ ਨੂੰ ਉਤਾਸ਼ਹਿਤ ਕਰਨ ਲਈ 17500 ਰੁਪਏ ਪ੍ਰਤੀ ਹੈਕਟੇਅਰ ਦੀ ਸਬਸਿਡੀ ਦਾ ਪ੍ਰਸਤਾਵ ਹੈ। ਇਸ ਨਵੀਂ ਸਕੀਮ ਦਾ ਮਕਸਦ ਕੇਂਦਰ ਸਰਕਾਰ ਦੇ 20% ਈਥੇਨੌਲ ਮਿਸ਼ਰਣ ਦੇ ਟੀਚੇ ਨੂੰ ਪੂਰਾ ਕਰਨਾ ਹੈ। ਇਸ ਸਕੀਮ ਤਹਿਤ ਕੁੱਲ 30 ਹਜ਼ਾਰ ਕਿਸਾਨਾਂ ਨੂੰ ਲਾਭ ਮਿਲੇਗਾ। ਇਸ ਤੋ ਇਲਾਵਾ, ਫਸਲੀ ਵਿਭਿੰਨਤਾ ਲਈ 115 ਕਰੋੜ ਰੁਪਏ ਵੱਖ ਤੋਂ ਰੱਖੇ ਗਏ ਹਨ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਖੇਤੀ ਵਿਸਥਾਰ, ਬਾਗਬਾਨੀ ਨੂੰ ਉਤਸ਼ਾਹਿਤ ਕਰਨ ਅਤੇ ਬੀਜ ਵਿਕਾਸ ਲਈ 149 ਕਰੋੜ ਰੁਪਏ ਦਾ ਪ੍ਰਸਤਾਵ ਦਿੱਤਾ ਹੈ। ਫਸਲੀ ਰਹਿੰਦ-ਖੂੰਹਦ ਲਈ ਪਰਾਲੀ ਅਧਾਰਿਤ ਬਾਇਲਰਾਂ ਵੱਲ ਜਾਣ ਵਾਲੇ ਉਦਯੋਗਾਂ ਨੂੰ 60 ਕਰੋੜ ਦੇ ਸਬਸਿਡੀ ਦਾ ਪ੍ਰਸਤਾਵ ਦਿੱਤਾ ਹੈ। ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ, ਸਹਿਕਾਰੀ ਸਭਾਵਾਂ ਤੇ ਗ੍ਰਾਮ ਪੰਚਾਇਤਾਂ ਦੀ ਮਦਦ ਲ਼ਈ 500 ਕਰੋੜ ਦੇ ਬਜਟ ਦਾ ਪ੍ਰਸਤਾਵ ਹੈ। ਪੰਜਾਬ ਦੇ ਕਿਸਾਨਾਂ ਦੀ ਬਿਜਲੀ ਸਬਸਿਡੀ ਲਈ 9992 ਕਰੋੜ ਰੁਪਏ ਰੱਖਣ ਦਾ ਪ੍ਰਸਤਾਵ ਰੱਖਿਆ ਹੈ।

ਵੀਡੀਓਜ਼ ਖ਼ਬਰਾਂ

ਬੱਚਿਆਂ ਨਾਲ ਭਰੀ ਸਕੂਲ ਵੈਨ ਨਾਲ ਵਾਪਰਿਆ ਹਾਦਸਾ|

ਸ਼ਾਟ ਵੀਡੀਓ ਖ਼ਬਰਾਂ

ਹੋਰ ਵੇਖੋ
Sponsored Links by Taboola
Advertisement

ਫੋਟੋਗੈਲਰੀ

Advertisement

ਵੀਡੀਓਜ਼

ਫਿਰ ਚੱਲਿਆ ਸਰਕਾਰ ਦਾ ਬੁਲਡੋਜਰ, ਨਸ਼ਾ ਤਸਕਰ ਦਾ ਘਰ ਤਹਿਸ ਨਹਿਸ|ਬੱਚਿਆਂ ਨਾਲ ਭਰੀ ਸਕੂਲ ਵੈਨ ਨਾਲ ਵਾਪਰਿਆ ਹਾਦਸਾ|ਫਿਰ ਚੱਲਿਆ ਸਰਕਾਰ ਦਾ ਬੁਲਡੋਜਰ, ਨਸ਼ਾ ਤਸਕਰ ਦਾ ਘਰ ਤਹਿਸ ਨਹਿਸਚੋਣ ਮੈਦਾਨ 'ਚ ਕੁੰਡੀਆਂ ਦੇ ਫਸਣਗੇ ਸਿੰਙ ,ਕਾਂਗਰਸ ਨੇ ਆਸ਼ੂ ਨੂੰ ਐਲਾਨਿਆ ਉਮੀਦਵਾਰ
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਣੀਆਂ ਦੇ ਮੁੱਦੇ ਨੂੰ ਲੈ ਕੇ ਮੁੜ ਅਦਾਲਤ ਗਈ ਪੰਜਾਬ ਸਰਕਾਰ, 6 ਮਈ ਦੇ ਫ਼ੈਸਲੇ ਨੂੰ ਦੱਸਿਆ ਗ਼ਲਤ

India-Pak War: ਭਾਰਤ-ਪਾਕਿ ਵਿਚਾਲੇ ਜੰਗ ਰੁਕਣ ਮਗਰੋਂ ਅਮਰੀਕਾ ਦਾ ਵੱਡਾ ਦਾਅਵਾ, ਜਾਣੋ ਟਰੰਪ ਨੇ ਕਿਉਂ ਲਿਆ ਐਕਸ਼ਨ

ਜੰਗਬੰਦੀ ਨਾਲ ਹੀ ਸ਼ੇਅਰ ਬਾਜ਼ਾਰ 'ਚ ਆਈ ਰਾਕਟ ਜਿੰਨੀ ਤੇਜ਼ੀ, ਸੈਂਸੇਕਸ 1660 ਅੰਕ ਵਧਿਆ, ਨਿਫਟੀ 24500 ਤੋਂ ਉੱਪਰ

Punjab News: ਪੰਜਾਬ ਦੇ ਸਕੂਲਾਂ-ਕਾਲਜਾਂ ਨੂੰ ਲੈ ਕੇ ਵੱਡੀ ਖ਼ਬਰ, ਅੱਜ ਤੋਂ ਮੁੜ ਖੁੱਲ੍ਹਣਗੇ ਸਾਰੇ ਵਿੱਦਿਅਕ ਅਦਾਰੇ...

ABP Premium
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

IPL 2025: ਆਈਪੀਐਲ 2025 ਦਾ ਐਕਸ਼ਨ ਸ਼ੁਰੂ! RCB-CSK ਨੂੰ ਪਿੱਛੇ ਛੱਡ ਇਸ ਟੀਮ ਨੇ ਪਹਿਲਾਂ ਚੁੱਕਿਆ ਇਹ ਕਦਮ; ਜੰਗ ਰੁਕਦੇ ਹੀ ਖਿੱਚੀ ਤਿਆਰੀ...
ਆਈਪੀਐਲ 2025 ਦਾ ਐਕਸ਼ਨ ਸ਼ੁਰੂ! RCB-CSK ਨੂੰ ਪਿੱਛੇ ਛੱਡ ਇਸ ਟੀਮ ਨੇ ਪਹਿਲਾਂ ਚੁੱਕਿਆ ਇਹ ਕਦਮ; ਜੰਗ ਰੁਕਦੇ ਹੀ ਖਿੱਚੀ ਤਿਆਰੀ...
Punjab News: ਪੰਜਾਬ ਦੇ ਤਿੰਨ ਜ਼ਿਲ੍ਹਿਆਂ 'ਚ ਰਹੇਗਾ ਬਲੈਕਆਊਟ, ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ; ਲੱਗੇਗਾ ਬਿਜਲੀ ਕੱਟ...
ਪੰਜਾਬ ਦੇ ਤਿੰਨ ਜ਼ਿਲ੍ਹਿਆਂ 'ਚ ਰਹੇਗਾ ਬਲੈਕਆਊਟ, ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ; ਲੱਗੇਗਾ ਬਿਜਲੀ ਕੱਟ...
Amritsar: ਅੰਮ੍ਰਿਤਸਰ ਏਅਰਪੋਰਟ ਬੰਦ ਹੋਣ 'ਤੇ ਰੇਲਵੇ ਦਾ ਵੱਡਾ ਫੈਸਲਾ, ਚਲਾਈ ਜਾਵੇਗੀ ਇਹ ਵਿਸ਼ੇਸ਼ ਟ੍ਰੇਨ

Earthquake: ਤੜਕ ਸਵੇਰੇ ਭੂਚਾਲ ਕਾਰਨ ਕੰਬੀ ਧਰਤੀ, ਘਰਾਂ 'ਚ ਸੌ ਰਹੇ ਲੋਕ ਡਰ ਦੇ ਮਾਰੇ ਬਾਹਰ ਭੱਜੇ

Embed widget
OSZAR »