ਵਿਟਾਮਿਨ ਬੀ12 ਸਰੀਰ ਲਈ ਇਕ ਜ਼ਰੂਰੀ ਪੌਸ਼ਟਿਕ ਤੱਤ ਹੈ, ਜੋ ਦਿਮਾਗੀ ਪ੍ਰਣਾਲੀ ਅਤੇ ਲਾਲ ਖੂਨ ਦੇ ਸੈੱਲਾਂ ਦੇ ਨਿਰਮਾਣ ’ਚ ਇਕ ਵੱਡੀ ਭੂਮਿਕਾ ਨਿਭਾਉਂਦਾ ਹੈ। ਪਰ ਜੇਕਰ ਇਸ ਦੀ ਕਮੀ ਹੋ ਜਾਏ ਤਾਂ ਸਿਹਤ ਉੱਤੇ ਮਾੜੇ ਪ੍ਰਭਾਵ ਪੈ ਸਕਦੇ ਹਨ।