ਸਰਦੀਆਂ ਵਿੱਚ ਗਰਮ ਪਾਣੀ ਪੀਣ ਨਾਲ ਬਹੁਤ ਫਾਇਦੇ ਮਿਲਦੇ ਹਨ।

Published by: ਗੁਰਵਿੰਦਰ ਸਿੰਘ

ਇਸ ਨਾਲ ਪਾਚਨ ਤੰਤਰ ਮਜ਼ਬੂਤ ਹੁੰਦਾ ਹੈ।

Published by: ਗੁਰਵਿੰਦਰ ਸਿੰਘ

ਇਸ ਦੇ ਨਾਲ ਕਬਜ਼ ਤੇ ਹੋਰ ਇਹੋ ਜਿਹੀਆਂ ਬਿਮਾਰੀਆਂ ਤੋਂ ਵੀ ਰਾਹਤ ਮਿਲਦੀ ਹੈ।

Published by: ਗੁਰਵਿੰਦਰ ਸਿੰਘ

ਇਸ ਤੋਂ ਇਲਾਵਾ ਗਰਮ ਪਾਣੀ ਪੀਣ ਨਾਲ ਸਰੀਰ ਦਾ ਤਾਪਮਾਨ ਵੀ ਵਧਦਾ ਹੈ।

ਜਿਸ ਨਾਲ ਪਸੀਨਾ ਆਉਂਦਾ ਹੈ ਤੇ ਸਰੀਰ ਵਿੱਚੋਂ ਵਾਧੂ ਪਦਾਰਥ ਬਾਹਰ ਨਿਕਲਦੇ ਹਨ।

ਉੱਥੇ ਹੀ ਗਰਮ ਪਾਣੀ ਪੀਣ ਨਾਲ ਇਮੂਨਿਟੀ ਵੀ ਵਧਦੀ ਹੈ।



ਜਿਸ ਨਾਲ ਕਈ ਬਿਮਾਰੀਆਂ ਤੋਂ ਬਚਾਅ ਕੀਤਾ ਜਾ ਸਕਦਾ ਹੈ।

Published by: ਗੁਰਵਿੰਦਰ ਸਿੰਘ

ਸਰਦੀਆਂ ਵਿੱਚ ਪਾਣੀ ਪੀਣ ਨਾਲ ਗਲੇ ਦੀ ਖਰਾਸ਼ ਤੇ ਠੰਡ ਤੇ ਜੁਕਾਮ ਤੋਂ ਵੀ ਰਾਹਤ ਮਿਲਦੀ ਹੈ।

ਗਰਮ ਪਾਣੀ ਪੀਣ ਨਾਲ ਭਾਰ ਘੱਟ ਕਰਨ ਵਿੱਚ ਵੀ ਮਦਦ ਮਿਲਦੀ ਹੈ।



OSZAR »