ਖੀਰਾ ਖਾਣਾ ਸਿਹਤ ਲਈ ਬਹੁਤ ਫ਼ਾਇਦੇਮੰਦ ਮੰਨਿਆ ਜਾਂਦਾ ਹੈ।

Published by: ਗੁਰਵਿੰਦਰ ਸਿੰਘ

ਇਸ ਵਿੱਚ ਪਾਣੀ ਦੀ ਮਾਤਰਾ ਬਹੁਤ ਹੁੰਦੀ ਹੈ ਤੇ ਇਹ ਸਰੀਰ ਨੂੰ ਹਾਈਡ੍ਰੇਟ ਰੱਖਦਾ ਹੈ।

ਖੀਰੇ ਵਿੱਚ ਵਿਟਾਮਿਨ, ਮਿਨਰਲਸ ਤੇ ਐਂਟੀਆਕਸੀਡੈਂਟ ਚੰਗੀ ਮਾਤਰਾ ਵਿੱਚ ਹੁੰਦੇ ਹਨ।

Published by: ਗੁਰਵਿੰਦਰ ਸਿੰਘ

ਪਰ ਕਈ ਮਾਹਰਾਂ ਦਾ ਰਾਇ ਹੈ ਕਿ ਰਾਤ ਵੇਲੇ ਖੀਰਾ ਨਹੀਂ ਖਾਣਾ ਚਾਹੀਦਾ ਹੈ।

ਰਾਤ ਨੂੰ ਖੀਰਾ ਖਾਣ ਨਾਲ ਪਾਚਨ ਸਬੰਧੀ ਦਿੱਕਤਾਂ ਹੋ ਸਕਦੀਆਂ ਹਨ

Published by: ਗੁਰਵਿੰਦਰ ਸਿੰਘ

ਇਸ ਤੋਂ ਇਲਾਵਾ ਨੀਂਦ ਆਉਣ ਵਿੱਚ ਦਿੱਕਤ ਹੋ ਸਕਦੀ ਹੈ ਤੇ ਵਾਰ ਵਾਰ ਵਾਸ਼ਰੂਮ ਜਾਣਾ ਪੈ ਸਕਦਾ ਹੈ।

ਖੀਰੇ ਦੀ ਤਾਸੀਰ ਠੰਡੀ ਹੁੰਦੀ ਹੈ ਇ ਲਈ ਰਾਤ ਨੂੰ ਖਾਣ ਤੋਂ ਬਾਅਦ ਸਰਦੀ ਤੇ ਜੁਕਾਮ ਦੀ ਸ਼ਿਕਾਇਤ ਹੋ ਸਕਦੀ ਹੈ।



ਇਸ ਤੋਂ ਇਲਾਵਾ ਜੋੜਾਂ ਵਿੱਚ ਦਰਦ ਹੋ ਸਕਦਾ ਹੈ ਕਿਉਂ ਕਿ ਇਸ ਵਿੱਚ ਜ਼ਿਆਦਾ ਪਾਣੀ ਹੁੰਦੀ ਹੈ ਜੋ ਸੋਜ਼ ਵਧਾ ਸਕਦਾ ਹੈ।



ਰਾਤ ਵੇਲੇ ਖੀਰਾ ਖਾਣ ਨਾਲ ਐਲਰਜੀ ਵੀ ਹੋ ਸਕਦੀ ਹੈ ਜਿਵੇਂ ਕਿ ਖੁਜਲੀ, ਸੋਜ ਆਦਿ।



OSZAR »