Ludhiana News: ਲੁਧਿਆਣਾ ਜ਼ਿਲ੍ਹੇ ਦੇ ਖੰਨਾ ਐਸਐਸਪੀ ਡਾ. ਜੋਤੀ ਯਾਦਵ ਬੈਂਸ ਨੇ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕੀਤਾ ਹੈ। ਇਸ ਫੇਰਬਦਲ ਵਿੱਚ ਸੀਆਈਏ ਸਟਾਫ ਦੇ ਇੰਚਾਰਜ ਸਮੇਤ 4 ਥਾਣਿਆਂ ਦੇ ਐਸਐਚਓ ਬਦਲ ਦਿੱਤੇ ਗਏ ਹਨ।